September 24, 2026, 12:59 pm
----------- Advertisement -----------
HomeNewsBreaking Newsਪਾਵਰਕਾਮ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਲਾਈ ਮੁਕੰਮਲ ਪਾਬੰਦੀ

ਪਾਵਰਕਾਮ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਲਾਈ ਮੁਕੰਮਲ ਪਾਬੰਦੀ

Published on

----------- Advertisement -----------

ਚੰਡੀਗੜ੍ਹ, 17 ਮਈ 2022 – ਝੋਨੇ ਦੇ ਸੀਜ਼ਨ ਨੂੰ ਲੈ ਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। PSPCL ਨੇ ਤਬਾਦਲਿਆਂ ‘ਤੇ ਰੋਕ ਲਾ ਦਿੱਤੀ ਗਈ ਹੈ। ਜਿਸ ਤਹਿਤ ਹੁਣ ਝੋਨੇ ਦੇ ਸੀਜ਼ਨ ਵਿਚਾਰ ਕਿਸੇ ਵੀ ਬਿਜਲੀ ਕਰਮਚਾਰੀਆਂ ਦੇ ਤਬਾਦਲੇ ਨਹੀਂ ਹੋਣਗੇ। PSPCL ਵੱਲੋਂ ਬਿਜਲੀ ਕਿੱਲਤ ਦੇ ਮੁੱਦੇ ਨੂੰ ਲੈ ਕੇ ਤਬਾਦਲਿਆਂ ‘ਤੇ ਪਾਬੰਧੀ ਲਗਾਈ ਗਈ ਹੈ।

ਜਿਸ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ (ਪ੍ਰਸ਼ਾਸਕੀ ਆਧਾਰਾਂ ਨੂੰ ਛੱਡ ਕੇ) ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...