October 28, 2026, 2:27 am
----------- Advertisement -----------
HomeNewsBreaking Newsਗੁਜਰਾਤ: ਨਮਕ ਫੈਕਟਰੀ ਦੀ ਕੰਧ ਡਿੱਗਣ ਨਾਲ 12 ਮਜ਼ਦੂਰਾਂ ਦੀ ਮੌਤ

ਗੁਜਰਾਤ: ਨਮਕ ਫੈਕਟਰੀ ਦੀ ਕੰਧ ਡਿੱਗਣ ਨਾਲ 12 ਮਜ਼ਦੂਰਾਂ ਦੀ ਮੌਤ

Published on

----------- Advertisement -----------

ਗੁਜਰਾਤ ਦੇ ਮੋਰਬੀ ਦੇ ਹਲਵੜ ਉਦਯੋਗਿਕ ਖੇਤਰ ਵਿੱਚ ਇੱਕ ਨਮਕ ਫੈਕਟਰੀ ਦੀ ਕੰਧ ਡਿੱਗਣ ਨਾਲ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ ਕਈਆਂ ਹੋਰ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਸਾਗਰ ਸਾਲਟ ਫੈਕਟਰੀ ਦੀ ਹੈ।
ਜ਼ਿਕਰਯੋਗ ਹੈ ਕਿ ਪੀ.ਐਮ ਮੋਦੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਨੇ ਕਿਹਾ ਕਿ ਇਹ ਦਿਲ ਦਹਿਲਾਉਣ ਵਾਲੀ ਘਟਨਾ ਹੈ। ਉਹ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਦੂਜੇ ਪਾਸੇ ਪੀਐਮਓ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਜਰਾਤ ਦੇ ਕਿਰਤ ਅਤੇ ਰੁਜ਼ਗਾਰ ਮੰਤਰੀ ਅਤੇ ਸਥਾਨਕ ਵਿਧਾਇਕ ਬ੍ਰਜੇਸ਼ ਮੇਰਜਾ ਨੇ ਕਿਹਾ ਕਿ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹੈ। ਉਸ ਨੇ ਕਿਹਾ ਕਿ ਇਸ ਹਾਦਸੇ ਵਿੱਚ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਮਲਬੇ ਹੇਠ ਕੁਝ ਲੋਕ ਅਜੇ ਵੀ ਫਸੇ ਹੋਏ ਹੋ ਸਕਦੇ ਹਨ, ਬਚਾਅ ਕਾਰਜ ਜਾਰੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...