September 11, 2026, 12:59 pm
----------- Advertisement -----------
HomePunjabbusinessਨਿੰਬੂ ਤੋਂ ਬਾਅਦ ਹੁਣ ਟਮਾਟਰਾਂ 'ਤੇ ਚੜ੍ਹਨ ਲੱਗਾ ਮਹਿੰਗਾਈ ਦਾ ਰੰਗ

ਨਿੰਬੂ ਤੋਂ ਬਾਅਦ ਹੁਣ ਟਮਾਟਰਾਂ ‘ਤੇ ਚੜ੍ਹਨ ਲੱਗਾ ਮਹਿੰਗਾਈ ਦਾ ਰੰਗ

Published on

----------- Advertisement -----------

ਦੇਸ਼ ‘ਚ ਨਿੰਬੂ ਤੋਂ ਬਾਅਦ ਹੁਣ ਟਮਾਟਰ ਦੀਆ ਕੀਮਤਾਂ ਵੱਧਣੀਆਂ ਸ਼ੁਰੂ ਹੋ ਗਈਆਂ ਹਨ। ਦੱਖਣੀ ਭਾਰਤ ਦੇ ਰਾਜਾਂ ਵਿੱਚ ਜਿੱਥੇ ਟਮਾਟਰ ਦੀ ਪ੍ਰਚੂਨ ਕੀਮਤ 90 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ, ਉੱਥੇ ਹੀ ਉੱਤਰੀ ਭਾਰਤ ਦੇ ਰਾਜਾਂ ਵਿੱਚ ਇਹ ਕੀਮਤ 50 ਤੋਂ 60 ਰੁਪਏ ਪ੍ਰਤੀ ਕਿਲੋ ਚੱਲ ਰਹੀ ਹੈ। ਸਬਜ਼ੀ ਵਪਾਰੀਆਂ ਅਨੁਸਾਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਅਗਲੇ ਮਹੀਨੇ ਤੱਕ ਇਹ ਕੀਮਤ 80 ਤੋਂ 100 ਰੁਪਏ ਪ੍ਰਤੀ ਕਿਲੋ ਤੱਕ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਗਰਮ ਮੌਸਮ ਕਾਰਨ ਟਮਾਟਰ ਦੀ ਫਸਲ ਖਰਾਬ ਹੋ ਗਈ ਹੈ, ਜਿਸ ਕਾਰਨ ਇਸ ਦੀ ਕੀਮਤ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਟਮਾਟਰ ਵਪਾਰੀਆਂ ਦਾ ਕਹਿਣਾ ਹੈ ਕਿ ਇਸ ਸਮੇਂ ਹਿਮਾਚਲ ਪ੍ਰਦੇਸ਼ ਵਿੱਚ ਟਮਾਟਰ ਦੀ ਨਵੀਂ ਫ਼ਸਲ ਘੱਟ ਹੈ। ਇਸ ਦੀ ਆਮਦ ਵਿੱਚ ਵੀ 15-20 ਦਿਨ ਦੀ ਦੇਰੀ ਹੋ ਰਹੀ ਹੈ। ਇਸ ਲਈ ਟਮਾਟਰ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਦੇਖਿਆ ਜਾ ਸਕਦਾ ਹੈ। ਅੱਜ ਟਮਾਟਰ ਬਾਜ਼ਾਰ ਵਿੱਚ 500 ਤੋਂ 900 ਰੁਪਏ ਪ੍ਰਤੀ ਕਰੇਟ (1 ਕਰੇਟ ਵਿੱਚ 25 ਕਿਲੋ) ਵਿਕ ਰਿਹਾ ਹੈ। ਦੋ ਹਫ਼ਤਿਆਂ ਵਿੱਚ ਕੀਮਤਾਂ ਵਿੱਚ 200 ਰੁਪਏ ਪ੍ਰਤੀ ਕਰੇਟ ਦਾ ਵਾਧਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...