ਚੰਡੀਗੜ੍ਹ, 19 ਮਈ, 2022 – ਕਾਂਗਰਸ ਲੀਡਰ ਨਵਜੋਤ ਸਿੱਧੂ ਨੇ ਆਪਣੇ ਖਿਲਾਫ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
ਪੜ੍ਹੋ ਸਿੱਧੂ ਦਾ ਟਵੀਟ
Published on