September 13, 2026, 12:45 pm
----------- Advertisement -----------
HomeNewsEntertainmentਕਰੀਨਾ ਕਪੂਰ ਨੇ ਸ਼ੇਅਰ ਕੀਤੀ 26 ਸਾਲ ਪੁਰਾਣੀ ਤਸਵੀਰ, ਸਕੂਲ ਡਰੈੱਸ 'ਚ...

ਕਰੀਨਾ ਕਪੂਰ ਨੇ ਸ਼ੇਅਰ ਕੀਤੀ 26 ਸਾਲ ਪੁਰਾਣੀ ਤਸਵੀਰ, ਸਕੂਲ ਡਰੈੱਸ ‘ਚ ਨਜ਼ਰ ਆਈ ਬੇਬੋ

Published on

----------- Advertisement -----------

ਅੱਜ ਦੇ ਸਮੇਂ ਵਿੱਚ, ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ, ਜਿੱਥੇ ਹਰ ਕੋਈ ਅਕਸਰ ਆਪਣੀਆਂ ਚੀਜ਼ਾਂ, ਕੁਝ ਯਾਦਾਂ, ਫੋਟੋਆਂ ਅਤੇ ਵੀਡੀਓਜ਼ ਸ਼ੇਅਰ ਕਰਦਾ ਹੈ। ਆਮ ਆਦਮੀ ਹੋਵੇ ਜਾਂ ਬਾਲੀਵੁੱਡ ਸੈਲੀਬ੍ਰਿਟੀ, ਹਰ ਕੋਈ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦਾ ਹੈ। ਅਜਿਹੇ ‘ਚ ਹਾਲ ਹੀ ‘ਚ ਅਦਾਕਾਰਾ ਕਰੀਨਾ ਕਪੂਰ ਨੇ ਇੰਸਟਾਗ੍ਰਾਮ ‘ਤੇ ਆਪਣੇ ਸਕੂਲ ਸਮੇਂ ਦੀ ਇਕ ਫੋਟੋ ਸ਼ੇਅਰ ਕੀਤੀ ਹੈ। ਜੋ ਹੁਣ ਕਾਫੀ ਵਾਇਰਲ ਹੋ ਰਹੀ ਹੈ। ਇਨ੍ਹਾਂ ਫੋਟੋਆਂ ‘ਚ ਦੇਖ ਸਕਦੇ ਹੋ ਬੇਬੋ ਆਪਣੀ ਦੋਸਤਾਂ ਦੇ ਨਾਲ ਕਾਫੀ ਖੁਸ਼ ਨਜ਼ਰ ਆ ਰਹੀ ਹੈ।

ਦੱਸ ਦੇਈਏ ਕਿ ਕਰੀਨਾ ਨੇ 26 ਸਾਲ ਪੁਰਾਣੀ ਇੱਕ ਫੋਟੋ ਸ਼ੇਅਰ ਕੀਤੀ ਹੈ। ਦੇਖ ਸਕਦੇ ਹੋਏ ਕਰੀਨਾ ਕਪੂਰ ਸਕੂਲ ਡਰੈੱਸ ਚ ਦਿਖਾਈ ਦੇ ਰਹੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਰੀਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫੋਟੋ ਸ਼ੇਅਰ ਕਰਦੇ ਹੋਏ ਕਰੀਨਾ ਨੇ ਲਿਖਿਆ – ‘Went to Kalimpong to shoot a movie … left with a treasure trove…ਆਪਣੇ ਕੰਮ ਦੌਰਾਨ, ਕਰੀਅਰ ਰਾਹੀਂ, ਅਸੀਂ ਕੁਝ ਯਾਦਾਂ ਨੂੰ ਜੋੜ ਕੇ ਰੱਖ ਸਕਦੇ ਹਾਂ… ਵੇਲਹਮ ਗਰਲਜ਼ ਰਾਜਸਥਾਨ ਟ੍ਰਿਪ … Circa1996…’ । ਇਸ ਪੋਸਟ ਉੱਤੇ ਬਾਲੀਵੁੱਡ ਦੀਆਂ ਨਾਮੀ ਹਸਤੀਆਂ ਤੇ ਪ੍ਰਸ਼ੰਸਕ ਕਮੈਂਟ ਕਰਕੇ ਕਰੀਨਾ ਕਪੂਰ ਦੀ ਤਾਰੀਫ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...