July 31, 2026, 12:07 am
----------- Advertisement -----------
HomeNewsEntertainmentਵਿਆਹ ਦੇ ਬੰਧਨ 'ਚ ਬੱਝੇ ਕਨਿਕਾ ਕਪੂਰ ਤੇ ਗੌਤਮ,ਦੇਖੋ ਵਿਆਹ ਦੀਆ ਅਣਦੇਖੀਆਂ...

ਵਿਆਹ ਦੇ ਬੰਧਨ ‘ਚ ਬੱਝੇ ਕਨਿਕਾ ਕਪੂਰ ਤੇ ਗੌਤਮ,ਦੇਖੋ ਵਿਆਹ ਦੀਆ ਅਣਦੇਖੀਆਂ ਤਸਵੀਰਾਂ

Published on

----------- Advertisement -----------

‘ਬੇਬੀ ਡੌਲ’ ਗੀਤ ਨਾਲ ਘਰ-ਘਰ ਮਸ਼ਹੂਰ ਹੋਈ ਗਾਇਕਾ ਕਨਿਕਾ ਕਪੂਰ ਵਿਆਹ ਦੇ ਬੰਧਨ ‘ਚ ਬੱਝ ਗਈ ਹੈ। ਕਨਿਕਾ ਅਤੇ ਗੌਤਮ ਦੇ ਵਿਆਹ ਦੀਆਂ ਰਸਮਾਂ ਲੰਡਨ ‘ਚ ਹੋ ਰਹੀਆਂ ਹਨ। ਸੋਸ਼ਲ ਮੀਡੀਆ ਉੱਤੇ ਬਹੁਤ ਹੀ ਤੇਜ਼ੀ ਦੇ ਨਾਲ ਕਨਿਕਾ ਕਪੂਰ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਸ ‘ਚ ਦੋਵੇਂ ਇਕੱਠੇ ਕਾਫੀ ਕਿਊਟ ਲੱਗ ਰਹੇ ਹਨ। ਕਨਿਕਾ ਦੁਲਹਨ ਦੇ ਰੂਪ ਵਿੱਚ ਤਬਾਹੀ ਮਚਾ ਰਹੀ ਹੈ, ਉਥੇ ਹੀ ਲਾੜਾ ਰਾਜਾ ਗੌਤਮ ਵੀ ਦਿੱਖ ਦੇ ਮਾਮਲੇ ਵਿੱਚ ਆਪਣੀ ਪਤਨੀ ਕਨਿਕਾ ਨੂੰ ਸਖ਼ਤ ਟੱਕਰ ਦੇ ਰਿਹਾ ਹੈ।

ਦੱਸ ਦਈਏ ਕਨਿਕਾ ਦੇ ਪਤੀ ਗੌਤਮ ਲੰਡਨ ‘ਚ ਕਾਰੋਬਾਰੀ ਹਨ। ਆਪਣੇ ਦੂਜੇ ਵਿਆਹ ਤੋਂ ਗਾਇਕਾ ਕਨਿਕਾ ਬਹੁਤ ਜ਼ਿਆਦਾ ਖ਼ੁਸ਼ ਹਨ। ਸੋਸ਼ਲ ਮੀਡੀਆ ਉੱਤੇ ਕਨਿਕਾ ਤੇ ਗੌਤਮ ਦੇ ਪ੍ਰੀ-ਵੈਡਿੰਗ ਫਕੰਸ਼ਨਾਂ ਜਿਵੇਂ ਹਲਦੀ ਤੋਂ ਲੈ ਕੇ ਮਹਿੰਦੀ ਤੱਕ ਦੀਆਂ ਰਸਮਾਂ ਦੀਆਂ ਵੀਡੀਓਜ਼ ਤੇ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ। ਇਸ ਤੋਂ ਪਹਿਲਾਂ ਕਨਿਕਾ ਦਾ ਵਿਆਹ ਰਾਜ ਚੰਡੋਕ ਨਾਲ ਹੋਇਆ ਸੀ ਅਤੇ ਉਹ ਇੱਕ ਐਨਆਰਆਈ ਕਾਰੋਬਾਰੀ ਵੀ ਸੀ।

ਪਹਿਲੇ ਵਿਆਹ ਤੋਂ ਕਨਿਕਾ ਦੇ ਤਿੰਨ ਬੱਚੇ ਹਨ। ਤਲਾਕ ਤੋਂ ਬਾਅਦ ਕਨਿਕਾ ਹੀ ਆਪਣੇ ਬੱਚਿਆਂ ਦੀ ਦੇਖਭਾਲ ਕਰ ਰਹੀ ਹੈ। ਦੱਸ ਦਈਏ ਕਨਿਕਾ ਤੇ ਗੌਤਮ ਦਾ ਵਿਆਹ ਲੰਡਨ ‘ਚ ਹੀ ਹੋਇਆ ਹੈ। ਇਸ ਵਿਆਹ ਚ ਖ਼ਾਸ ਦੋਸਤ ਤੇ ਪਰਿਵਾਰਕ ਮੈਂਬਰ ਹੀ ਸ਼ਾਮਿਲ ਹੋਏ ਹਨ। ਦੱਸ ਦਈਏ ਕਨਿਕਾ ਕਈ ਬਾਲੀਵੁੱਡ ਫ਼ਿਲਮਾਂ ‘ਚ ਗੀਤ ਗਾ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...