June 5, 2026, 3:55 pm
----------- Advertisement -----------
HomeNewsLatest News25 ਤੇ 26 ਮਈ ਨੂੰ ਸਟੇਟ ਸਕੂਲ ਆਫ ਸਪੋਰਟਸ ਜਲੰਧਰ ਵਿਖੇ ਹੋਣਗੇ...

25 ਤੇ 26 ਮਈ ਨੂੰ ਸਟੇਟ ਸਕੂਲ ਆਫ ਸਪੋਰਟਸ ਜਲੰਧਰ ਵਿਖੇ ਹੋਣਗੇ ਸਪੋਰਟਸ ਵਿੰਗ ਦੇ ਟਰਾਇਲ

Published on

----------- Advertisement -----------

ਚੰਡੀਗੜ, 21 ਮਈ: ਖੇਡ ਵਿਭਾਗ ਵੱਲੋਂ ਸਕੂਲਾਂ ਦੇ ਵੱਖ- ਵੱਖ ਸਪੋਰਟਸ ਵਿੰਗਾਂ ਵਿਚ ਦਾਖਲਾ ਲੈਣ ਲਈ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਲਈ ਟਰਾਇਲ ਲਏ ਜਾਣਗੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਟੇਟ ਸਕੂਲ ਆਫ ਸਪੋਰਟਸ, ਜਲੰਧਰ (ਰਿਹਾਇਸ਼ੀ) ਦੇ ਵਿੰਗ ਲਈ ਟਰਾਇਲ 25 ਅਤੇ 26 ਮਈ, 2022 ਨੂੰ ਹੋਣਗੇ ਜਦਕਿ ਸਾਰੇ ਜ਼ਿਲਿਆਂ ਦੱਥੇ ਜ਼ਿਲਾ ਪੱਧਰ (ਰਿਹਾਇਸ਼ੀ ਤੇ ਡੇਅ ਸਕਾਲਰ) ਨਾਲ ਸਬੰਧ ਵਿੰਗਾਂ ਦੇ ਟਰਾਇਲ 27 ਅਤੇ 28 ਮਈ, 2022 ਨੂੰ ਕਰਵਾਏ ਜਾਣਗੇ।
ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਅੰਡਰ- 14 ਉਮਰ ਵਰਗ ਦੇ ਖਿਡਾਰੀਆਂ ਦਾ ਜਨਮ 1-1-2009 ਨੂੰ ਜਾਂ ਇਸ ਤੋਂ ਬਾਅਦ ਹੋਇਆ ਹੋਣਾ ਚਾਹੀਦਾ ਹੈ, ਅੰਡਰ- 17 ਦੇ ਖਿਡਾਰੀ 1-1-2006 ਨੂੰ ਜਾਂ ਇਸ ਤੋਂ ਬਾਅਦ ਜਨਮੇ ਹੋਣ ਜਦਕਿ ਅੰਡਰ-19 ਵਰਗ ਦੇ ਖਿਡਾਰੀਆਂ ਦਾ ਜਨਮ 01-01-2004 ਨੂੰ ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ।
ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਟੀਚੇ ਨੂੰ ਮੁੱਖ ਰੱਖਦਿਆਂ ਉਨਾਂ ਨੇ ਵੱਖ-ਵੱਖ ਸਕੂਲਾਂ ਅਤੇ ਖੇਡ ਕੰਪਲੈਕਸਾਂ ਦਾ ਦੌਰਾ ਕਰ ਕੇ ਜ਼ਮੀਨੀ ਹਕੀਕਤਾਂ ਦੇਖੀਆਂ। ਇਸੇ ਫੀਡਬੈਕ ਦੇ ਆਧਾਰ ਉੱਤੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਦੀ ਮੰਗ ਹੈ ਅਤੇ ਖਿਡਾਰੀਆਂ ਦੀ ਗਿਣਤੀ ਹੈ, ਉਸ ਹਿਸਾਬ ਨਾਲ ਵਿੰਗ ਅਲਾਟ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...