September 13, 2026, 6:44 am
----------- Advertisement -----------
HomeNewsEntertainmentBhool bhulaiyaa 2: ਸਿਨੇਮਾਂਘਰਾਂ 'ਚ ਛਾਏ ਕਾਰਤਿਕ ਆਰੀਅਨ,ਦੂਜੇ ਦਿਨ ਵੀ ਫ਼ਿਲਮ ਨੇ...

Bhool bhulaiyaa 2: ਸਿਨੇਮਾਂਘਰਾਂ ‘ਚ ਛਾਏ ਕਾਰਤਿਕ ਆਰੀਅਨ,ਦੂਜੇ ਦਿਨ ਵੀ ਫ਼ਿਲਮ ਨੇ ਕੀਤੀ ਜ਼ਬਰਦਸਤ ਕਮਾਈ

Published on

----------- Advertisement -----------

ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਸਟਾਰਰ ਫਿਲਮ ‘ਭੂਲ ਭੁਲਾਇਆ 2’ ਸਾਲ 2022 ਦੀ ਹੁਣ ਤੱਕ ਦੀ ਸਭ ਤੋਂ ਵੱਡੀ ਓਪਨਰ ਬਣ ਗਈ ਹੈ। ਫਿਲਮ ਨੇ ਪਹਿਲੇ ਦਿਨ 14 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਦੂਜੇ ਦਿਨ ‘ਭੂਲ ਭੁਲਾਇਆ 2’ ਦੇ ਕਾਰੋਬਾਰ ‘ਚ 28 ਫੀਸਦੀ ਤੋਂ ਵੱਧ ਦਾ ਉਛਾਲ ਆਇਆ ਹੈ। ਕੰਗਨਾ ਰਣੌਤ ਦੀ ‘ਧਾਕੜ’ ਦੀ ਗੱਲ ਕਰੀਏ ਤਾਂ ਦੂਜੇ ਦਿਨ ਇਸ ਦੇ ਕਲੈਕਸ਼ਨ ‘ਚ ਗਿਰਾਵਟ ਦਰਜ ਕੀਤੀ ਗਈ ਹੈ।ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਸਟਾਰਰ ਫਿਲਮ ‘ਭੂਲ ਭੁਲਈਆ 2’ ਨੇ ਦੂਜੇ ਦਿਨ ਕਲੈਕਸ਼ਨ ‘ਚ ਭਾਰੀ ਉਛਾਲ ਦੇਖਿਆ ਹੈ।

ਸ਼ੁਰੂਆਤੀ ਅੰਦਾਜ਼ੇ ਮੁਤਾਬਕ ਫਿਲਮ ਨੇ ਸ਼ਨੀਵਾਰ ਨੂੰ ਲਗਭਗ 18.25 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਯਾਨੀ ‘ਭੂਲ ਭੁਲਾਇਆ 2’ ਨੇ ਹੁਣ ਤੱਕ ਕੁੱਲ 32 ਕਰੋੜ ਦੀ ਕਮਾਈ ਕੀਤੀ ਹੈ। ਕੰਗਨਾ ਰਣੌਤ ਦੀ ਐਕਸ਼ਨ ਥ੍ਰਿਲਰ ਫਿਲਮ ‘ਧਾਕੜ’ ਦੂਜੇ ਦਿਨ ਵੀ ਦਰਸ਼ਕਾਂ ਦਾ ਮਨ ਮੋਹ ਲੈਣ ‘ਚ ਅਸਫਲ ਰਹੀ। ਫਿਲਮ ਨੇ ਸ਼ਨੀਵਾਰ ਨੂੰ ਵੀ ਕਲੈਕਸ਼ਨ ‘ਚ ਕੋਈ ਵਾਧਾ ਨਹੀਂ ਕੀਤਾ ਹੈ। ਇਹੀ ਕਾਰਨ ਹੈ ਕਿ ਦੂਜੇ ਦਿਨ ਕੰਗਨਾ ਰਣੌਤ ਦੀ ਫਿਲਮ ਦੇ ਕਈ ਸ਼ੋਅ ਰੱਦ ਕਰ ਦਿੱਤੇ ਗਏ। ਫਿਲਮ ਦੇ ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ‘ਧਾਕੜ’ ਨੇ ਦੂਜੇ ਦਿਨ 1.05 ਲੱਖ ਰੁਪਏ ਦਾ ਕਲੈਕਸ਼ਨ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...