August 17, 2026, 12:54 pm
----------- Advertisement -----------
HomeNewsEntertainment22 ਸਾਲ ਦੀ ਹੋਈ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ,ਮਾਂ ਗੌਰੀ ਖਾਨ...

22 ਸਾਲ ਦੀ ਹੋਈ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ,ਮਾਂ ਗੌਰੀ ਖਾਨ ਨੇ ਸ਼ੇਅਰ ਕੀਤੀ Unseen ਤਸਵੀਰ

Published on

----------- Advertisement -----------

ਸ਼ਾਹਰੁਖ ਖਾਨ ਅਤੇ ਗੌਰੀ ਖਾਨ ਦੀ ਬੇਟੀ ਸੁਹਾਨਾ ਖਾਨ ਅੱਜ ਆਪਣਾ 22ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ‘ਤੇ ਹਰ ਕੋਈ ਉਸ ਨੂੰ ਵਧਾਈ ਦੇ ਰਿਹਾ ਹੈ। ਉਨ੍ਹਾਂ ਦੀ ਮਾਂ ਗੌਰੀ ਖਾਨ ਨੇ ਇੰਸਟਾਗ੍ਰਾਮ ‘ਤੇ ਇਕ ਫੋਟੋ ਪੋਸਟ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸੁਹਾਨਾ ਖਾਨ ਇਨ੍ਹੀਂ ਦਿਨੀਂ ਜ਼ੋਇਆ ਅਖਤਰ ਦੀ ਆਉਣ ਵਾਲੀ ਫਿਲਮ ‘ਦਿ ਆਰਚੀਜ਼’ ਨੂੰ ਲੈ ਕੇ ਚਰਚਾ ‘ਚ ਹੈ। ਸੁਹਾਨਾ ਖਾਨ ਦੀ ਅਣਦੇਖੀ ਤਸਵੀਰ ਪੋਸਟ ਕਰਦੇ ਹੋਏ ਗੌਰੀ ਖਾਨ ਨੇ ਕੈਪਸ਼ਨ ‘ਚ ਲਿਖਿਆ, ‘ਬਰਥਡੇ ਗਰਲ।’ ਇਸ ਦੇ ਨਾਲ ਹੀ ਉਨ੍ਹਾਂ ਨੇ ਦਿਲ ਦਾ ਇਮੋਜੀ ਵੀ ਲਗਾਇਆ ਹੈ। ਤਸਵੀਰ ਵਿੱਚ ਸੁਹਾਨਾ ਨੂੰ ਗੁਲਾਬੀ ਪੈਂਟ ਅਤੇ ਗੁਲਾਬੀ ਉੱਚੀ ਅੱਡੀ ਵਾਲੇ ਜੁੱਤੇ ਵਿੱਚ ਦੇਖਿਆ ਜਾ ਸਕਦਾ ਹੈ।

ਸੁਹਾਨਾ ਨੇ ਆਪਣੀ ਮਾਂ ਦੀ ਪੋਸਟ ਦਾ ਜਵਾਬ ਦਿਲ ਦੇ ਕਈ ਇਮੋਜੀਆਂ ਅਤੇ ਲਾਲ ਚਿਹਰੇ ਵਾਲੇ ਇਮੋਜੀਆਂ ਨਾਲ ਦਿੱਤਾ। ਮਨੀਸ਼ ਮਲਹੋਤਰਾ, ਨੇਹਾ ਧੂਪੀਆ, ਫਰਾਹ ਖਾਨ, ਕਰਨ ਜੌਹਰ, ਸ਼ਵੇਤਾ ਬੱਚਨ, ਸੰਜੇ ਕਪੂਰ ਸਮੇਤ ਹੋਰਨਾਂ ਨੇ ਕਮੈਂਟ ਬਾਕਸ ‘ਚ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਸੁਹਾਨਾ ਖਾਨ ਹਮੇਸ਼ਾ ਆਪਣੇ ਫੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਫੈਸ਼ਨ ਦੇ ਮਾਮਲੇ ‘ਚ ਉਹ ਵੱਡੇ ਸਿਤਾਰਿਆਂ ਨਾਲ ਮੁਕਾਬਲਾ ਕਰਦੀ ਹੈ। ਸੁਹਾਨਾ ਖਾਨ ਅਕਸਰ ਆਪਣੇ ਇੰਸਟਾਗ੍ਰਾਮ ‘ਤੇ ਆਪਣੀਆਂ ਬੋਲਡ ਅਤੇ ਕਿਊਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਸੁਹਾਨਾ ਖਾਨ ਆਪਣੇ ਲੁੱਕ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਵਾਰ ਟ੍ਰੋਲ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...