September 21, 2026, 3:02 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੀ ਸਟੇਟ ਵੈਟ ਵਿੱਚ ਕਟੌਤੀ ਕਰਕੇ ਸੂਬੇ ਦੇ ਲੋਕਾਂ ਨੂੰ...

ਪੰਜਾਬ ਸਰਕਾਰ ਵੀ ਸਟੇਟ ਵੈਟ ਵਿੱਚ ਕਟੌਤੀ ਕਰਕੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਵੇ – ਜੀਵਨ ਗੁਪਤਾ

Published on

----------- Advertisement -----------

ਜਲੰਧਰ: 22 ਮਈ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੈਟਰੋਲ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਰੇਤ ਘਟਾਉਣ ਤੋਂ ਬਾਅਦ ਬੀਜੇਪੀ ਲੀਡਰ ਜੀਵਨ ਗੁਪਤਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਸੂਬੇ ਵਿੱਚ ਸਟੇਟ ਵੈਟ ਵਿੱਚ ਕਟੌਤੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਸਟੇਟ ਵੈਟ ਘਟਾ ਕੇ ਸੂਬੇ ਦੀ ਜਨਤਾ ਨੂੰ ਰਾਹਤ ਦੇਵੇ।

ਇਸ ਤੋਂ ਬਿਨਾ ਕੇਂਦਰ ਸਰਕਾਰ ਨੇ ਰਸੋਈ ਗੈਸ ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਦਾ ਫੈਸਲਾ ਕੀਤਾ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਮੋਦੀ ਸਰਕਾਰ ਵੱਲੋਂ ਜਨਤਾ ਨੂੰ ਦਿੱਤੀ ਗਈ ਇਸ ਵੱਡੀ ਰਾਹਤ ਦਾ ਸਵਾਗਤ ਕੀਤਾ ਹੈ। ਜੀਵਨ ਗੁਪਤਾ ਨੇ ਉੱਜਵਲਾ ਯੋਜਨਾ ਦੇ ਗੈਸ ਸਿਲੰਡਰ ਵਿੱਚ 200 ਰੁਪਏ ਦੀ ਕਟੌਤੀ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸਾਡੇ ਦੇਸ਼ ਦੇ ਗਰੀਬ ਅਤੇ ਵਾਂਝੇ ਵਰਗ ਦੀਆਂ ਮਾਵਾਂ-ਭੈਣਾਂ ਨੂੰ ਵੱਡੀ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...