September 9, 2026, 4:13 pm
----------- Advertisement -----------
HomeNewsEntertainmentਪਾਇਲ ਰੋਹਤਗੀ ਨੇ ਸੋਸ਼ਲ ਮੀਡੀਆ 'ਤੇ ਕੰਗਨਾ ਰਣੌਤ ਦੀ ਫ਼ਿਲਮ 'ਧਾਕੜ' ਦਾ...

ਪਾਇਲ ਰੋਹਤਗੀ ਨੇ ਸੋਸ਼ਲ ਮੀਡੀਆ ‘ਤੇ ਕੰਗਨਾ ਰਣੌਤ ਦੀ ਫ਼ਿਲਮ ‘ਧਾਕੜ’ ਦਾ ਉਡਾਇਆ ਮਜ਼ਾਕ , ਕਿਹਾ …

Published on

----------- Advertisement -----------

ਲਾਕਅੱਪ ਫੇਮ ਪਾਇਲ ਰੋਹਤਗੀ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਕੰਗਨਾ ਰਣੌਤ ਦੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਧਾਕੜ’ ਦੀ ਖਰਾਬ ਸ਼ੁਰੂਆਤ ਦਾ ਮਜ਼ਾਕ ਉਡਾਇਆ ਹੈ। ਦਰਅਸਲ ਪਾਇਲ ਹਾਲ ਹੀ ‘ਚ ਇਸ ਫਿਲਮ ਦੇ ਪ੍ਰੀਮੀਅਰ ‘ਤੇ ਪਹੁੰਚੀ ਸੀ ਪਰ ਬਾਅਦ ‘ਚ ਉਸ ਨੇ ਖੁਲਾਸਾ ਕੀਤਾ ਕਿ ਉੱਥੇ ਕੰਗਨਾ ਨੇ ਉਸ ਨਾਲ ਬਹੁਤ ਬੁਰਾ ਵਿਵਹਾਰ ਕੀਤਾ ਸੀ। ਪਾਇਲ ਰੋਹਤਗੀ ਨੇ ਇੰਸਟਾਗ੍ਰਾਮ ‘ਤੇ ਦੋ ਸਕਰੀਨਸ਼ਾਟ ਸ਼ੇਅਰ ਕੀਤੇ ਹਨ। ਪਹਿਲੇ ਸਕਰੀਨ ਸ਼ਾਟ ‘ਚ ਕੰਗਨਾ ਦੀ ਫਿਲਮ ‘ਧਾਕੜ’ ਦਾ ਕਲੈਕਸ਼ਨ ਦਿਖਾਇਆ ਗਿਆ ਹੈ, ਜਿਸ ਮੁਤਾਬਕ ਫਿਲਮ ਨੇ ਪਹਿਲੇ ਦਿਨ 50 ਲੱਖ ਰੁਪਏ ਦੀ ਕਮਾਈ ਕੀਤੀ ਹੈ। ਪਾਇਲ ਨੇ ਮੁਨੱਵਰ ਫਾਰੂਕੀ ਦੇ ਪੁਰਾਣੇ ਟਵੀਟ ਦਾ ਸਕਰੀਨ ਸ਼ਾਟ ਸ਼ੇਅਰ ਕੀਤਾ ਹੈ।

ਜਿਸ ‘ਚ ਲਿਖਿਆ ਕਿ ‘ਉਹ 2 ਤਰ੍ਹਾਂ ਦੇ ਭਾਰਤ ‘ਚ ਰਹਿੰਦਾ ਹੈ, ਇਕ 1947 ਤੋਂ ਬਾਅਦ ਦਾ ਅਤੇ ਦੂਜਾ 2014 ਤੋਂ ਬਾਅਦ ਦਾ’। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਕੰਗਨਾ ਰਣੌਤ ਦੇ ਰਿਐਲਿਟੀ ਸ਼ੋਅ ‘ਲਾਕਅੱਪ’ ਦਾ ਗ੍ਰੈਂਡ ਫਿਨਾਲੇ ਹੋਇਆ ਸੀ, ਜਿਸ ‘ਚ ਮੁਨੱਵਰ ਫਾਰੂਕੀ ਨੂੰ ਜੇਤੂ ਐਲਾਨਿਆ ਗਿਆ ਸੀ। ਪਾਇਲ ਇਸ ਸ਼ੋਅ ‘ਚ ਦੂਜੇ ਨੰਬਰ ‘ਤੇ ਸੀ ਅਤੇ ਪਾਇਲ ਨੂੰ ਇਹ ਗੱਲ ਪਸੰਦ ਨਹੀਂ ਆਈ, ਉਦੋਂ ਤੋਂ ਹੀ ਉਹ ਮੁਨੱਵਰ ਅਤੇ ਕੰਗਨਾ ‘ਤੇ ਨਿਸ਼ਾਨਾ ਸਾਧ ਰਹੀ ਹੈ। ਸ਼ੋਅ ਨੂੰ ਏਕਤਾ ਕਪੂਰ ਨੇ ਪ੍ਰੋਡਿਊਸ ਕੀਤਾ ਸੀ। ਸ਼ੋਅ ‘ਚ ਪੂਨਮ ਪਾਂਡੇ, ਕਰਨਵੀਰ ਬੋਹਰਾ, ਜ਼ੀਸ਼ਾਨ ਖਾਨ, ਸਾਰਾ ਖਾਨ, ਨਿਸ਼ਾ ਰਾਵਲ ਵਰਗੇ ਕਈ ਸਿਤਾਰੇ ਮੁਕਾਬਲੇਬਾਜ਼ ਦੇ ਰੂਪ ‘ਚ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...