June 28, 2026, 3:35 am
----------- Advertisement -----------
HomeNewsLatest Newsਓਮੀਕ੍ਰੋਨ ਖ਼ਤਰੇ ਦਰਮਿਆਨ ਸਰਕਾਰ ਦਾ ਵੱਡਾ ਫੈਸਲਾ,ਅੰਤਰਰਾਸ਼ਟਰੀ ਉਡਾਣਾਂ 'ਤੇ 31 ਜਨਵਰੀ ਤੱਕ...

ਓਮੀਕ੍ਰੋਨ ਖ਼ਤਰੇ ਦਰਮਿਆਨ ਸਰਕਾਰ ਦਾ ਵੱਡਾ ਫੈਸਲਾ,ਅੰਤਰਰਾਸ਼ਟਰੀ ਉਡਾਣਾਂ ‘ਤੇ 31 ਜਨਵਰੀ ਤੱਕ ਪਾਬੰਦੀ ਜਾਰੀ

Published on

----------- Advertisement -----------

ਕੋਰੋਨਾ ਦੇ ਨਵੇਂ ਲਾਗ ਰੂਪ ਓਮੀਕ੍ਰੋਨ ਵੇਰੀਐਂਟ ਕਾਰਨ ਮੁਸ਼ਕਲਾਂ ਵਧ ਦੀਆ ਜਾ ਰਹੀਆਂ ਹਨ। ਜਿਹੜੇ ਲੋਕ ਕਿਸੇ ਹੋਰ ਦੇਸ਼ ਦੀ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹਨ ਉਹਨਾਂ ਦੀ ਯਾਤਰੀ ਸੇਵਾਵਾਂ ’ਤੇ ਰੋਕ ਨੂੰ 31 ਜਨਵਰੀ ਤਕ ਲਈ ਵਧਾ ਦਿੱਤਾ ਗਿਆ ਹੈ। ਸਰਕੂਲਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਫਲਾਈਟਸ ਦੀ ਮੁਅੱਤਲੀ ਦਾ ਅਸਰ ਕਾਰਗੋ ਤੇ ਡੀਜੀਸੀਏ ਦੀ ਮਨਜ਼ੂਰੀ ਵਾਲੀ ਫਲਾਈਟਸ ’ਤੇ ਨਹੀਂ ਪਵੇਗਾ।

ਸਰਕੂਲਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਵੱਖ-ਵੱਖ ਹਵਾਈ ਮਾਰਗਾਂ ’ਤੇ ਸਥਿਤੀ ਮੁਤਾਬਕ ਇੰਟਰਨੈਸ਼ਨਲ ਫਲਾਈਟਸ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।ਡੀਜੀਸੀਏ ਨੇ ਐਲਾਨ ਕੀਤਾ ਸੀ ਕਿ 15 ਦਸੰਬਰ ਤੋਂ ਸ਼ੁਰੂ ਹੋਣ ਵਾਲੀਆਂ ਕੌਮਾਂਤਰੀ ਉਡਾਣ ਸੇਵਾਵਾਂ ਨੂੰ ਮੁਲਤਵੀ ਕਰ ਦਿੱਤਾ ਹੈ, ਹਾਲਾਂਕਿ ਕਦੋਂ ਤਕ ਉਡਾਣਾਂ ਨੂੰ ਮੁਅੱਤਲ ਕੀਤਾ ਗਿਆ ਹੈ, ਇਸਦਾ ਐਲਾਨ ਨਹੀਂ ਕੀਤਾ ਗਿਆ ਸੀ। 26 ਨਵੰਬਰ ਨੂੰ ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਸੀ ਕਿ 15 ਦਸੰਬਰ ਤੋਂ ਭਾਰਤ ਆਉਣ-ਜਾਣ ਵਾਲੀਆਂ ਸਾਰੀਆਂ ਕੌਮਾਂਤਰੀ ਉਡਾਣਾਂ ਸਾਧਾਰਨ ਰੂਪ ਨਾਲ ਚਾਲੂ ਹੋਣਗੀਆਂ।ਡੀਜੀਸੀਏ ਨੇ ਕਿਹਾ ਕਿ ਕੋਵਿਡ-19 ਦੇ ਖਤਰੇ ਦੇ ਮੱਦੇਨਜ਼ਰ 26 ਨਵੰਬਰ 2021 ਨੂੰ ਜਾਰੀ ਸਰਕੂਲਰ ਵਿੱਚ ਕੁਝ ਬਦਲਾਅ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...