July 25, 2026, 5:57 pm
----------- Advertisement -----------
HomeNewsEntertainmentTaarak Mehta Ka Ooltah Chashmah 'ਚ ਮੁੜ ਹੋਈ 'ਦਯਾ ਬੇਨ' ਦੀ ਵਾਪਸੀ,...

Taarak Mehta Ka Ooltah Chashmah ‘ਚ ਮੁੜ ਹੋਈ ‘ਦਯਾ ਬੇਨ’ ਦੀ ਵਾਪਸੀ, ਖ਼ਬਰ ਸੁਣ ਦਰਸ਼ਕ ਹੋਏ ਖੁਸ਼

Published on

----------- Advertisement -----------

ਨਵੀਂ ਦਿੱਲੀ: ਸੁਪਰਹਿੱਟ ਕਾਮੇਡੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਪਿਛਲੇ ਕਈ ਸਾਲਾਂ ਤੋਂ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਇਸ ਸ਼ੋਅ ਨੇ ਕਈ ਨਵੇਂ ਕਲਾਕਾਰਾਂ ਨੂੰ ਵਿਸ਼ੇਸ਼ ਪਹਿਚਾਣ ਦਿੱਤੀ। ਹਾਲਾਂਕਿ, ਸਮੇਂ ਦੇ ਨਾਲ ਕਈ ਨਵੇਂ ਸਿਤਾਰੇ ਇਸ ਸ਼ੋਅ ਵਿੱਚ ਸ਼ਾਮਲ ਹੋਏ ਅਤੇ ਕਈ ਪੁਰਾਣੇ ਕਲਾਕਾਰਾਂ ਨੇ ਇਸ ਨੂੰ ਅਲਵਿਦਾ ਵੀ ਕਿਹਾ, ਪਰ ਦਯਾਬੇਨ ਦੇ ਕਿਰਦਾਰ ਤੋਂ ਬਿਨਾਂ ਸ਼ੋਅ ਹਮੇਸ਼ਾ ਅਧੂਰਾ ਲੱਗਦਾ ਹੈ। ਅਜਿਹੇ ‘ਚ ਦਯਾਬੇਨ ਦੇ ਪ੍ਰਸ਼ੰਸਕਾਂ ਲਈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ। ‘ਦਯਾ ਬੇਨ’ ਪ੍ਰਸਿੱਧ ਸਿਟਕਾਮ ਤਾਰਕ ਮਹਿਤਾ ਕਾ ਉਲਟਾ ਚਸ਼ਮਾ ‘ਤੇ ਵਾਪਸੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਖਬਰ ਨੇ TMKOC ਦੇ ਦਰਸ਼ਕਾਂ ਨੂੰ ਹੋਰ ਉਤਸ਼ਾਹਿਤ ਕਰ ਦਿੱਤਾ ਹੈ ਕਿਉਂਕਿ ਹਰ ਕੋਈ ਦਯਾਬੇਨ ਨੂੰ ‘ਗਰਬਾ’ ਕਰਦੇ ਹੋਏ ਦੇਖਣ ਦੀ ਉਡੀਕ ਕਰ ਰਿਹਾ ਹੈ।

TMKOC ਦੇ ਫੈਨਜ਼ ਇਹ ਖਬਰ ਸੁਣਨ ਦੀ ਉਡੀਕ ਕਰ ਰਹੇ ਸਨ ਕਿ ਦਿਸ਼ਾ ਵਕਾਨੀ ਉਰਫ ‘ਦਯਾ ਬੇਨ’ ਸ਼ੋਅ ‘ਤੇ ਕਦੋਂ ਵਾਪਸੀ ਕਰੇਗੀ। ਆਖਿਰਕਾਰ, ਸ਼ੋਅ ਦੇ ਨਿਰਮਾਤਾ ਅਸਿਤ ਕੁਮਾਰ ਮੋਦੀ ਨੇ ਪੁਸ਼ਟੀ ਕੀਤੀ ਕਿ ਸ਼ੋਅ ਵਿੱਚ ‘ਦਇਆ ਬੇਨ’ ਇਸ ਸਾਲ ਦੇ ਅੰਤ ਵਿੱਚ ਦਿਖਾਈ ਦੇਵੇਗੀ। ਜਾਣਕਾਰੀ ਮੁਤਾਬਕ ਸ਼ੋਅ ਦੇ ਨਿਰਮਾਤਾ ਨੇ ਕਿਹਾ, ਉਨ੍ਹਾਂ ਸਾਰਿਆਂ ਨੇ ਅਤੀਤ ਵਿੱਚ ਮੁਸ਼ਕਲ ਦੌਰ ਦਾ ਸਾਹਮਣਾ ਕੀਤਾ ਹੈ, ਖਾਸ ਤੌਰ ‘ਤੇ 2020-21 ਦਾ ਪੜਾਅ ਉਨ੍ਹਾਂ ਲਈ ਬਹੁਤ ਮੁਸ਼ਕਲ ਸੀ।ਹਾਲਾਂਕਿ, ਹੁਣ ਕਾਫੀ ਚੀਜ਼ਾਂ ਬਿਹਤਰ ਹੋ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਲ 2022 ਵਿੱਚ ਉਹ ਜਲਦੀ ਹੀ ਦਯਾ ਬੇਨ ਦੇ ਕਿਰਦਾਰ ਨੂੰ ਵਾਪਸ ਲੈ ਕੇ ਆਉਣਗੇ ਅਤੇ ਦਰਸ਼ਕਾਂ ਨੂੰ ਇੱਕ ਵਾਰ ਫਿਰ ‘ਜੇਠਾਲਾਲ ਅਤੇ ਦਯਾ ਭਾਬੀ’ ਦਾ ਕਿਰਦਾਰ ਮਨੋਰੰਜਕ ਤਰੀਕੇ ਨਾਲ ਦੇਖਣ ਨੂੰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...