September 5, 2026, 8:35 am
----------- Advertisement -----------
HomeNewsNational-Internationalਵਿਜੇ ਸਿੰਗਲਾ ਨੂੰ ਮੰਤਰੀ ਮੰਡਲ 'ਚੋਂ ਬਰਖਾਸਤ ਕਰਨ ਨੂੰ ਰਾਘਵ ਚੱਢਾ ਨੇ...

ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਨ ਨੂੰ ਰਾਘਵ ਚੱਢਾ ਨੇ ਦੱਸਿਆ ਸੀ.ਐਮ ਮਾਨ ਦਾ ਸ਼ਲਾਘਾਯੋਗ ਫੈਸਲਾ

Published on

----------- Advertisement -----------

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਹੀ ਪਾਰਟੀ ਦੇ ਮੰਤਰੀ ਡਾ.ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੀ ਕਾਰਵਾਈ ਨੂੰ ਰਾਘਵ ਚੱਢਾ ਨੇ ਸ਼ਲਾਘਾਯੋਗ ਫੈਸਲਾ ਕਰਾਰ ਦਿੱਤਾ ਹੈ। ਰਾਘਵ ਚੱਢਾ ਨੇ ਟਵੀਟ ਰਾਹੀਂ ਕਿਹਾ ਕਿ “ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸ ਕੋਲ ਭ੍ਰਿਸ਼ਟਾਚਾਰ ਦੇ ਆਧਾਰ ‘ਤੇ ਆਪਣੀ ਹੀ ਪਾਰਟੀ ਖਿਲਾਫ ਕਾਰਵਾਈ ਕਰਨ ਦੀ ਇਮਾਨਦਾਰੀ, ਹਿੰਮਤ ਅਤੇ ਇਮਾਨਦਾਰੀ ਹੈ। ਪਹਿਲਾ ਅਸੀਂ ਦਿੱਲੀ ‘ਚ ਦੇਖਿਆ, ਹੁਣ ਪੰਜਾਬ ‘ਚ ਦੇਖ ਰਹੇ ਹਾਂ। ਭ੍ਰਿਸ਼ਟਾਚਾਰ ਲਈ ਜ਼ੀਰੋ ਸਹਿਣਸ਼ੀਲਤਾ। ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਲਾਘਾਯੋਗ ਫੈਸਲਾ।”


ਜਾਣਕਾਰੀ ਮੁਤਾਬਿਕ ਮੰਤਰੀ ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦੀ ਗੁਪਤ ਜਾਂਚ ਕਰਵਾਈ ਅਤੇ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ, ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...