September 11, 2026, 10:06 am
----------- Advertisement -----------
HomePunjabbusinessਅੱਜ ਤੋਂ ਬੈਂਕਿੰਗ ਨਿਯਮਾਂ 'ਚ ਬਦਲਾਅ, ਪੜ੍ਹੋ ਨਵੇਂ ਨਿਯਮ

ਅੱਜ ਤੋਂ ਬੈਂਕਿੰਗ ਨਿਯਮਾਂ ‘ਚ ਬਦਲਾਅ, ਪੜ੍ਹੋ ਨਵੇਂ ਨਿਯਮ

Published on

----------- Advertisement -----------

ਅੱਜ ਯਾਨੀ 26 ਮਈ ਤੋਂ ਬੈਂਕ ਅਤੇ ਡਾਕਖਾਨੇ ‘ਚ ਪੈਸੇ ਦੇ ਲੈਣ-ਦੇਣ ਦੇ ਨਿਯਮਾਂ ‘ਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮਾਂ ਦੇ ਅਨੁਸਾਰ, ਇੱਕ ਵਿੱਤੀ ਸਾਲ ਵਿੱਚ ਬੈਂਕ ਜਾਂ ਡਾਕਖਾਨੇ ਵਿੱਚ 20 ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਜਮ੍ਹਾ ਕਰਨ ਲਈ ਪੈਨ ਅਤੇ ਆਧਾਰ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ ਹੁਣ ਚਾਲੂ ਖਾਤਾ(ਕਰੰਟ ਅਕਾਊਂਟ) ਖੋਲ੍ਹਣ ਲਈ ਆਪਣਾ ਪੈਨ ਕਾਰਡ ਦਿਖਾਉਣਾ ਹੋਵੇਗਾ।
ਦੱਸ ਦਈਏ ਕਿ ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸ (CBDT) ਨੇ ਇਨਕਮ ਟੈਕਸ (15ਵੀਂ ਸੋਧ) ਨਿਯਮ, 2022 ਦੇ ਤਹਿਤ ਨਵੇਂ ਨਿਯਮ ਬਣਾਏ ਹਨ, ਜਿਸ ਦੀ ਨੋਟੀਫਿਕੇਸ਼ਨ 10 ਮਈ, 2022 ਨੂੰ ਜਾਰੀ ਕੀਤੀ ਗਈ ਸੀ।
ਹੇਠਾਂ ਲਿਖੇ ਇਨ੍ਹਾਂ ਲੈਣ-ਦੇਣ ਵਿੱਚ ਪੈਨ ਜਾਂ ਆਧਾਰ ਦਾ ਵੇਰਵਾ ਦੇਣਾ ਜ਼ਰੂਰੀ ਹੈ-
ਇੱਕ ਵਿੱਤੀ ਸਾਲ ਵਿੱਚ ਇੱਕ ਬੈਂਕਿੰਗ ਕੰਪਨੀ ਜਾਂ ਇੱਕ ਸਹਿਕਾਰੀ ਬੈਂਕ ਜਾਂ ਪੋਸਟ ਆਫਿਸ ਵਿੱਚ ਕਿਸੇ ਇੱਕ ਜਾਂ ਇੱਕ ਤੋਂ ਵੱਧ ਖਾਤਿਆਂ ਤੋਂ 20 ਲੱਖ ਰੁਪਏ ਨਕਦ ਕਢਵਾਉਣ ‘ਤੇ ।
ਕਿਸੇ ਬੈਂਕਿੰਗ ਕੰਪਨੀ, ਕੋ-ਆਪਰੇਟਿਵ ਬੈਂਕ ਜਾਂ ਡਾਕਖਾਨੇ ਵਿੱਚ ਚਾਲੂ ਖਾਤਾ ਜਾਂ ਨਕਦ ਕ੍ਰੈਡਿਟ ਖਾਤਾ ਖੋਲ੍ਹਣ ‘ਤੇ।
ਇੱਕ ਵਿੱਤੀ ਸਾਲ ਵਿੱਚ ਇੱਕ ਬੈਂਕਿੰਗ ਕੰਪਨੀ ਜਾਂ ਇੱਕ ਕਾਰਪੋਰੇਟਿਵ ਬੈਂਕ ਜਾਂ ਕਿਸੇ ਇੱਕ ਪੋਸਟ ਆਫਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਖਾਤਿਆਂ ਵਿੱਚ 20 ਲੱਖ ਰੁਪਏ ਨਕਦ ਜਮ੍ਹਾ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...