September 6, 2026, 10:56 pm
----------- Advertisement -----------
HomeNewsEntertainmentਹਰਭਜਨ ਮਾਨ ਲੈ ਕੇ ਆ ਰਹੇ ਹਨ ਨਵੀਂ ਫ਼ਿਲਮ ‘ਪੀ.ਆਰ’ ,ਇਸ ਦਿਨ...

ਹਰਭਜਨ ਮਾਨ ਲੈ ਕੇ ਆ ਰਹੇ ਹਨ ਨਵੀਂ ਫ਼ਿਲਮ ‘ਪੀ.ਆਰ’ ,ਇਸ ਦਿਨ ਹੋਵੇਗੀ ਰਿਲੀਜ਼

Published on

----------- Advertisement -----------

ਮਰਹੂਮ ਅਦਾਕਾਰ ਵਰਿੰਦਰ ਦੀ ਮੌਤ ਤੋਂ ਬਾਅਦ ਢਹਿ ਢੇਰੀ ਹੋ ਚੁੱਕੇ ਪੰਜਾਬੀ ਸਿਨਮਾ ਨੂੰ ਮੁੜ ਸੁਰ ਜੀਤ ਕਰਨ ਵਾਲੀ ਜੋੜੀ ਹਰਭਜਨ ਮਾਨ ਤੇ ਡਾਇਰੈਕਟਰ ਮਨਮੋਹਨ ਸਿੰਘ ਕਰੀਬ ਇਕ ਦਹਾਕੇ ਬਾਅਦ ਮੁੜ ਇਕੱਠ ਪੰਜਾ ਬੀ ਫ਼ਿਲਮ ‘ ਪੀ ਆਰ ‘ ਲੈਕੇ ਆ ਰਹੇ ਹਨ। ਇਹ ਫ਼ਿਲਮ ਇਸ ਮਹੀਨੇ 27 ਮਈ ਨੂੰ ਰਿਲੀਜ਼ ਹੋ ਰਹੀ ਹੈ। ਗਾਇਕ ਤੇ ਅਦਾਕਾਰ ਹਰਭਜਨ ਮਾਨ ਅਤੇ ਨਿਰਦੇਸ਼ਕ ਮਨਮੋਹਨ ਸਿੰ ਘ ਦੀ ਜੋੜੀ ਦੀਇਹ 6ਵੀਂ ਫ਼ਿਲਮ ਹੈ ਜੋ ਕਰੀਬ 14 ਸਾਲਾਂ ਬਾਅਦ ਆ ਰਹੀ ਹੈ। ਹਰਭਜਨ ਮਾਨ ਨੇ ਦੱਸਿਆ ਕਿ ਉਹਨਾਂ ਨੇ ਹਮੇਸ਼ਾ ਪਰਿਵਾਰਕ ਫਿਲਮਾਂ ਹੀ ਬਣਾਈਆਂ ਹਨ। ਉਹ ਫਿਲਮਾਂ ਨੂੰ ਲੈ ਕੇ ਕਦੇ ਵੀ ਭੀੜ ਦਾ ਹਿੱਸਾ ਨਹੀਂ ਬਣੇ। ਉਹਨਾਂਦੀਆਂ ਹੁਣ ਤੱਕ ਰਿਲੀਜ ਹੋਈਆਂ ਫਿਲਮਾਂ ਵਾਂਗ ਹੀ ਇਹ ਫ਼ਿਲਮ ਵੀ ਸੱਭਿਆਚਾਰਿਕ ਤੇ ਪਰਿਵਾਰਕ ਫ਼ਿਲਮ ਹੈ ਜੋ ਪਰਵਾਸ ਦੁਆਲੇ ਘੁੰਮਦੀ ਹੈ।

ਮਾਨ ਮੁਤਾਬਕ ਅੱਜ ਪੰਜਾਬ ਦਾ ਹਰ ਨੌਜਵਾਨ ਬਾਹਰ ਜਾਣਾ ਚਾਹੁੰਦਾ ਹੈ। ਇਸ ਲਈ ਉਹ ਕੋਈ ਵੀ ਸਿੱਧਾ ਪੁੱਠਾ ਰਾਹ ਅਪਣਾਉਣ ਨੂੰ ਤਿਆਰ ਹੈ। ਇਹ ਫ਼ਿਲਮ ਅਜਿਹੇ ਨੌਜਵਾਨਾਂਦੀ ਹੀ ਕਹਾਣੀ ਹੈ। ਇਸ ਫ਼ਿਲਮ ਵਿੱਚ ਕੈਨੇਡਾ ਦੀ ਜ਼ਿੰਦਗੀ, ਵਿਦੇਸ਼ ਗਏ ਨੌਜਵਾਨਾਂ ਦੀਆਂ ਸਮੱਸਿਆਵਾਂ ਤੇ ਇੱਛਾਵਾਂ ਨੂੰ ਫ਼ਿਲਮ ਦੀ ਉਚੇਚੇ ਤੌਰ ‘ਤੇ ਦਿਖਾਇਆ ਗਿਆ ਹੈ। ਇਹ ਫ਼ਿਲਮ ਹਰ ਪੰਜਾਬੀ ਪਰਿਵਾਰ ਦੀ ਪਸੰਦੀਦਾ ਫ਼ਿਲਮ ਬਣੇਗੀ। ਫ਼ਿਲਮ ਦੀ ਨਾ ਇਕ ਦਿਲਬਰ ਆਰਿਆ ਨੇ ਦੱਸਿਆ ਕੀ ਬਤੌਰ ਹੀਰੋਇਨ ਇਹਉਸਦੀ ਪਹਿਲੀ ਪੰਜਾਬੀ ਫ਼ਿਲਮ ਹੈ। ਇਹ ਉਸਦੀ ਖੁਸ਼ਕਿਸ ਮਤ ਹੈ ਕਿ ਉਸਨੂੰ ਆਪਣੀ ਪਹਿਲੀ ਹੀ ਫ਼ਿਲਮ ਵਿੱਚ ਪੰਜਾਬੀ ਸਿਨਮੇ ਦੇ ਦਿੱਗਜਾਂ ਨਾਲ ਕੰਮ ਕਰਨ ਦਾਮੌਕਾ ਮਿਲਿਆ ਹੈ।

ਇਸ ਮੌਕੇ ਅਮਰ ਨੂਰੀ ਨੇ ਕਿਹਾ ਕਿ ਇਹ ਫ਼ਿਲਮ ਉਹਨਾਂ ਦੀ ਜ਼ਿੰਦਗੀ ਦੀ ਅਹਿਮ ਫ਼ਿਲਮ ਹੈ। ਇਸ ਫ਼ਿਲਮ ਨਾਲ ਉਹਨਾਂ ਦੀ ਜ਼ਿੰਦਗੀ ਦੀਆਅਹਿਮ ਯਾਦਾਂ ਜੁੜੀਆਂ ਹੋਈਆਂ ਹਨ। ਇਹ ਸਰਦੂਲ ਸਿੰਕਦਰ ਦੀ ਆਖਰੀ ਫ਼ਿਲਮ ਹੈ। ਇਸ ਫ਼ਿਲਮ ਵਿੱਚ ਦੋਵਾਂ ਨੇ ਲੰਮੇਂ ਸਮੇਂ ਬਾਅਦ ਇਕੱਠੇ ਕੰਮ ਕੀਤਾ ਹੈ। ਇਹਫ਼ਿਲਮ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਹੋਵੇਗੀ। ਆਮ ਪੰਜਾਬੀ ਫਿਲਮਾਂ ਤੋਂ ਹਟਕੇ ਅਸਲ ਪੰਜਾਬ ਤੇ ਪੰਜਾਬੀ ਸਿਨਮੇ ਨੂੰ ਦਰਸ਼ਕਾਂ ਮੂਹਰੇ ਲੈ ਕੇ ਆ ਰਹੀ ਇਸ ਫ਼ਿਲਮ ਨੂੰ ਆਈ ਜੀ ਸਟੂਡੀ ਓ ਦੇ ਬੈਨਰ ਥੱਲੇ ਇੰਦਰਜੀਤ ਗਿੱਲ ਵੱਲੋਂ ਵੱਡੇ ਪੱਧਰ ‘ਤੇ ਰਿਲੀਜ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...