August 11, 2026, 3:14 am
----------- Advertisement -----------
HomeNewsEducationਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ 23 ਲਾਭਪਾਤਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ 23 ਲਾਭਪਾਤਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਵਿੱਚ 7 ਕਲਰਕ, 4 ਐੱਸ.ਐੱਲ.ਏ., 9 ਸੇਵਾਦਾਰ ਅਤੇ 3 ਚੌਕੀਦਾਰ ਸ਼ਾਮਲ ਹਨ। ਇਸ ਮੌਕੇ ਤਰਸ ਦੇ ਆਧਾਰ ਉੱਤੇ ਨੌਕਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਨਾਲ ਆਏ ਸਰਪ੍ਰਸਤਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਸਰਕਾਰ ਦਾ ਬਹੁਤ ਹੀ ਘੱਟ ਸਮੇਂ ਵਿੱਚ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ।

ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦੇਣ ਸਮੇਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲੋਂ ਵਿਭਾਗ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਆਪ ਸਭ ਨੂੰ ਵਿਭਾਗ ਵਿੱਚ ਕਾਰਜ ਕਰਨ ਦਾ ਇਹ ਮੌਕਾ ਆਪ ਦੇ ਪਰਿਵਾਰ ਦੀ ਵਿਛੜੀ ਹੋਈ ਸ਼ਖਸ਼ੀਅਤ ਕਾਰਨ ਵਿਭਾਗੀ ਨੇਮਾਂ ਅਨੁਸਾਰ ਬਹੁਤ ਘੱਟ ਸਮੇਂ ਦੇ ਅੰਦਰ ਹੀ ਮਿਲਿਆ ਹੈ। ਵਿੱਛੜੇ ਪਰਿਵਾਰਕ ਮੈਂਬਰ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਵਿਭਾਗ ਵੱਲੋਂ ਘੱਟ ਸਮੇਂ ਅੰਦਰ ਇਹ ਨਿਯੁਕਤੀ ਪੱਤਰ ਦੇ ਕੇ ਪਰਿਵਾਰਾਂ ਨੂੰ ਮੱਦਦ ਦੇਣ ਦੀ ਨਿਮਾਣੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਉੱਜਵਲ ਭਵਿੱਖ ਅਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...