June 15, 2026, 4:09 pm
----------- Advertisement -----------
HomeNewsBreaking Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜਾਂ ਨਾਲ ਹੋਇਆ ਕੀਰਤਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜਾਂ ਨਾਲ ਹੋਇਆ ਕੀਰਤਨ

Published on

----------- Advertisement -----------

ਕਈ ਦਹਾਕਿਆਂ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜਾਂ ਨਾਲ ਹੋਇਆ ਕੀਰਤਨ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਸਾਜ਼ਾਂ ਦੀ ਮਦਦ ਨਾਲ ਕੀਰਤਨ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਸ਼੍ਰੋਮਣੀ ਕਮੇਟੀ ਅਧੀਨ ਪੈਂਦੇ ਸਾਰੇ ਗੁਰਦੁਆਰਾ ਸਾਹਿਬਾਨਾਂ ਵਿੱਚ ਹੁਣ ਤੰਤੀ ਸਾਜਾਂ ਨਾਲ ਕੀਰਤਨ ਹੋਵੇਗਾ|

ਸ੍ਰੀ ਹਰਿੰਦਰ ਸਾਹਿਬ ਵਿਖੇ ਕੀਰਤਨ ਕਰਦੇ ਸਮੇਂ ਪੁਰਾਣੀ ਤਸਵੀਰ ਵੀ ਸਾਹਮਣੇ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...