September 9, 2026, 3:20 am
----------- Advertisement -----------
HomeNewsEntertainmentਇਸ ਦਿਨ ਹੋਵੇਗਾ ਬਿੰਨੂ ਢਿੱਲੋਂ ਦੇ ਪਿਤਾ ਜੀ ਦਾ ਭੋਗ ਅਤੇ ਅੰਤਿਮ...

ਇਸ ਦਿਨ ਹੋਵੇਗਾ ਬਿੰਨੂ ਢਿੱਲੋਂ ਦੇ ਪਿਤਾ ਜੀ ਦਾ ਭੋਗ ਅਤੇ ਅੰਤਿਮ ਅਰਦਾਸ

Published on

----------- Advertisement -----------

ਬੀਨੂ ਢਿੱਲੋਂ ਦੇ ਪਿਤਾ (Father) ਜੀ ਦਾ ਦਿਹਾਂਤ ਬੀਤੇ ਦਿਨ ਹੋ ਗਿਆ ਸੀ । ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ ਦਿਨ ਐਤਵਾਰ 29 ਮਈ ਨੂੰ ਪਾਇਆ ਜਾਵੇਗਾ। ਜਿਸ ਦੀ ਜਾਣਕਾਰੀ ਬੀਨੂ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਗਾਇਕ ਨੇ ਸਭ ਨੂੰ ਪਿਤਾ ਜੀ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਬਿੰਨੂ ਢਿੱਲੋਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਪਿਤਾ ਹਰਬੰਸ ਸਿੰਘ ਢਿੱਲੋਂ ਦੇ ਦੇਹਾਂਤ ਦੀ ਦੁਖਦ ਖ਼ਬਰ ਨੂੰ ਸਾਂਝਾ ਕੀਤਾ ਸੀ।

ਬੀਨੂੰ ਢਿੱਲੋਂ ਨੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ’ਚ ਲਿਖਿਆ ਹੈ, ‘‘ਸਾਡੇ ਸਤਿਕਾਰਯੋਗ ਪਿਤਾ ਜੀ ਸਰਦਾਰ ਹਰਬੰਸ ਸਿੰਘ ਢਿੱਲੋਂ ਜੀ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ। ਇਸ ਮੌਕੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਅਦਾਕਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਪਹੁੰਚੀਆਂ ਸਨ । ਜਿਸ ‘ਚ ਕਰਮਜੀਤ ਅਨਮੋਲ ਮੁੱਖ ਤੌਰ ‘ਤੇ ਸ਼ਾਮਿਲ ਸਨ । ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਬਿੰਨੂ ਢਿੱਲੋਂ ਦੇ ਮਾਤਾ ਜੀ ਦਾ ਦਿਹਾਂਤ ਵੀ ਹੋ ਗਿਆ ਸੀ । ਫਰਵਰੀ ਮਹੀਨੇ ‘ਚ ਮਾਤਾ ਜੀ ਦਾ ਦਿਹਾਂਤ ਹੋ ਗਿਆ ਸੀ । ਇਸ ਗਮ ਤੋਂ ਬਿੰਨੂ ਢਿੱਲੋਂ ਹਾਲੇ ਉੱਭਰ ਵੀ ਨਹੀਂ ਸਨ ਪਾਏ ਕਿ ਉਨ੍ਹਾਂ ਦੇ ਪਿਤਾ ਜੀ ਦੀ ਦਿਹਾਂਤ ਹੋ ਗਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...