August 8, 2026, 2:42 pm
----------- Advertisement -----------
HomeNewsLatest NewsDSGPC ਨੇ ਗੁਰਮੁਖੀ ਦੇ ਪ੍ਰਚਾਰ ਲਈ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦਾ ਕੀਤਾ...

DSGPC ਨੇ ਗੁਰਮੁਖੀ ਦੇ ਪ੍ਰਚਾਰ ਲਈ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦਾ ਕੀਤਾ ਗਠਨ

Published on

----------- Advertisement -----------

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਮੁਖੀ ਦੇ ਪ੍ਰਚਾਰ- ਪ੍ਰਸਾਰ ਲਈ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦਾ ਗਠਨ ਕੀਤਾ ਜਿਸ ਦਾ ਚੇਅਰਮੈਨ ਹਰਦਿੱਤ ਸਿੰਘ ਗੋਬਿੰਦਪੁਰੀ ਨੂੰ ਨਿਯੁਕਤ ਕੀਤਾ ਗਿਆ ਅਤੇ ਰਜਿੰਦਰ ਸਿੰਘ ਵਿਰਾਸਤ ਨੂੰ ਕਨਵੀਨਰ ਅਤੇ ਗੁਰਮੀਤ ਸਿੰਘ ਟਿੰਕੂ ਨੂੰ ਕੋ ਕਨਵੀਨਰ ਥਾਪਿਆ ਗਿਆ ।
ਇਸ ਮੌਕੇ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਪਣੇ ਪੰਥਕ ਏਜੰਡੇ ਨੂੰ ਮੁੱਖ ਰੱਖਦਿਆ ਇਸ ਕਮੇਟੀ ਦਾ ਗਠਨ ਗੁਰਮੁਖੀ ਦੇ ਪ੍ਰਚਾਰ ਪ੍ਰਸਾਰ ਲਈ ਕੀਤਾ ਹੈ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਨੇ ਕਿਹਾ ਕਿ ਭਾਸ਼ਾ ਦਾ ਪ੍ਰਸਾਰ ਇਸ ਸਮੇਂ ਕੌਮ ਦੀ ਵੱਡੀ ਮੰਗ ਹੈ। ਦਿੱਲੀ ਕਮੇਟੀ ਦੇ ਸਕੂਲਾਂ ਕਾਲਜਾਂ ਦੇ ਚੇਅਰਮੈਨ ਸਰਦਾਰ ਵਿਕਰਮ ਸਿੰਘ ਰੋਹਿਣੀ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਅਦਾਰਿਆਂ ਵਿੱਚ ਭਾਸ਼ਾ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇਸ ਕਮੇਟੀ ਨੂੰ ਜਿੰਮੇਵਾਰੀ ਦਿੱਤੀ ਜਾਵੇਗੀ। ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਵੀ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਗੁਰਮੀਤ ਸਿੰਘ ਭਾਟੀਆ, ਔਂਕਾਰ ਸਿੰਘ ਰਾਜਾ, ਗੁਰਪ੍ਰੀਤ ਸਿੰਘ ਬਿੱਟੂ, ਸਤਨਾਮ ਸਿੰਘ ਅਤੇ ਜਤਿੰਦਰ ਸਿੰਘ ਸੇਠੀ ਮੋਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...