August 25, 2026, 1:51 am
----------- Advertisement -----------
HomeNewsEntertainmentਪੰਜਾਬੀ ਫਿਲਮ "ਟੈਲੀਵਿਜ਼ਨ" ਦਾ ਪੋਸਟਰ ਹੋਇਆ ਲਾਂਚ

ਪੰਜਾਬੀ ਫਿਲਮ “ਟੈਲੀਵਿਜ਼ਨ” ਦਾ ਪੋਸਟਰ ਹੋਇਆ ਲਾਂਚ

Published on

----------- Advertisement -----------

ਪੰਜਾਬੀ ਫਿਲਮ “ਟੈਲੀਵਿਜ਼ਨ” ਦਾ ਪੋਸਟਰ ਅੱਜ ਲਾਂਚ ਕੀਤਾ ਗਿਆ ਜੋ ਕਿ ਦਰਸ਼ਕਾਂ ਦੁਆਰਾ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਆਪਣੇ ਗੀਤਾਂ ਅਤੇ ਫਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਪੰਜਾਬੀ ਗਾਇਕ-ਅਦਾਕਾਰ ਕੁਲਵਿੰਦਰ ਬਿੱਲਾ ਇਸ ਫਿਲਮ ਵਿੱਚ ਨਜ਼ਰ ਆਉਣਗੇ। ਕੁਲਵਿੰਦਰ ਬਿੱਲਾ ਦੇ ਨਾਲ ਇਸ ਫਿਲਮ ਵਿੱਚ ਮੈਂਡੀ ਤੱਖਰ ਵੀ ਮੁੱਖ ਭੂਮਿਕਾ ਨਿਭਾਏਗੀ।

ਪੋਸਟਰ ਦੇ ਅਨੁਸਾਰ ਫਿਲਮ ਨੂੰ ਇੱਕ ਪੀਰੀਅਡ ਡਰਾਮਾ ਮੰਨਿਆ ਜਾ ਰਿਹਾ ਹੈ। ਖਬਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਬਿੱਲਾ ਕਾਫੀ ਵੱਖਰੇ ਅਵਤਾਰ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ, ਕੁਲਵਿੰਦਰ ਬਿੱਲਾ ਅਤੇ ਮੈਂਡੀ ਤੱਖਰ ਦੇ ਨਾਲ, ਫਿਲਮ ਵਿੱਚ ਹਾਰਬੀ ਸੰਘਾ, ਗੁਰਪ੍ਰੀਤ ਘੁੱਗੀ ਆਦਿ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਹ ਫਿਲਮ ਤਾਜ ਦੁਆਰਾ ਨਿਰਦੇਸ਼ਤ ਕੀਤੀ ਗਈ ਹੈ ਅਤੇ ਸੁਮੀਤ ਸਿੰਘ ਅਤੇ ਪੁਸ਼ਪਿੰਦਰ ਕੌਰ ਦੁਆਰਾ ਪ੍ਰੋਡਿਊਸ ਕੀਤੀ ਗਈ ਹੈ। ਇਸ ਪੋਸਟਰ ਨੂੰ ਵੇਖ ਕੇ ਲੱਗਦਾ ਹੈ ਕਿ 2022 ਪੰਜਾਬੀ ਸਿਨੇਮਾ ਦੇ ਇਤਿਹਾਸ ਵਿੱਚ ਇੱਕ ਵੱਡਾ ਸਾਲ ਹੋਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...