May 26, 2026, 12:45 pm
----------- Advertisement -----------
HomeNewsLatest Newsਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਮਾਨ ਸਰਕਾਰ ਤੇ...

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਮਾਨ ਸਰਕਾਰ ਤੇ ਨਿਸ਼ਾਨਾ ਸਾਧਿਆ

Published on

----------- Advertisement -----------

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਰਾਜਾ ਵਰਰਿੰਗ ਨੇ ਟਵੀਟ ਕਰਕੇ ਕਿਹਾ “ਮੈਨੂੰ ਯਕੀਨ ਨਹੀਂ ਹੋ ਰਿਹਾ ਕਿ ਮੈਂ ਆਪਣੇ ਕਰੀਬੀ ਦੋਸਤ ਅਤੇ ਕਾਂਗਰਸ ਪਰਿਵਾਰ ਦੇ ਮੈਂਬਰ ਸਿੱਧੂ ਮੂਸੇਵਾਲਾ ਨੂੰ ਗੁਆ ਚੁੱਕਾ ਹਾਂ। ਉਹਨਾਂ ਦੀ ਉਮਰ ਸਿਰਫ਼ 28 ਸਾਲ ਹੀ ਸੀ ਅਤੇ ਉਹਨਾਂ ਨੇ ਇੰਨੀ ਛੋਟੀ ਉਮਰ ਵਿੱਚ ਹੀ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਈ।
ਭਗਵੰਤ ਮਾਨ ਸਰਕਾਰ ਵੱਲੋਂ 2 ਦਿਨ ਪਹਿਲਾਂ ਹੀ ਉਹਨਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ ਅਤੇ ਅੱਜ ਉਨ੍ਹਾਂ ਦਾ ਮਾਨਸਾ ਵਿੱਚ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਮਾਤਮਾ ਸ਼ੁੱਭਦੀਪ ਨੂੰ ਆਪਣੇ ਚਰਨਾਂ ਵਿਚ ਥਾਂ ਦੇਣ।
ਨੈਤਿਕਤਾ ਦੇ ਆਧਾਰ ‘ਤੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...