November 14, 2026, 9:20 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਕਤਲ ਤੇ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟ ਕੀਤਾ

ਸਿੱਧੂ ਮੂਸੇਵਾਲਾ ਦੇ ਕਤਲ ਤੇ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟ ਕੀਤਾ

Published on

----------- Advertisement -----------

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਹੁਤ ਸਾਰੀਆਂ ਸ਼ਖ਼ਸੀਅਤਾਂ ਦੁੱਖ ਜ਼ਾਹਰ ਕਰ ਰਹੀਆਂ ਹਨ | ਓਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦੁੱਖ ਜਾਹਰ ਕੀਤਾ “ਸਿੱਧੂ ਮੂਸੇਵਾਲਾ ਦਾ ਕਤਲ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਹੈ। ਮੈਂ ਹੁਣੇ ਹੀ ਪੰਜਾਬ ਦੇ ਮੁੱਖ ਮੰਤਰੀ ਮਾਨ ਸਾਹਿਬ ਨਾਲ ਗੱਲ ਕੀਤੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੈਂ ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ ਕਰਦਾ ਹਾਂ। ਪ੍ਰਮਾਤਮਾ ਉਸਦੀ ਆਤਮਾ ਨੂੰ ਸ਼ਾਂਤੀ ਦੇਵੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...