September 13, 2026, 8:12 pm
----------- Advertisement -----------
HomeNewsLatest Newsਮਾਨਸਾ 'ਚ ਪ੍ਰਦਰਸ਼ਨ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ਦੀ ਬੇਰਹਿਮੀ ਨਾਲ ਕੁੱਟਮਾਰ

ਮਾਨਸਾ ‘ਚ ਪ੍ਰਦਰਸ਼ਨ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ਦੀ ਬੇਰਹਿਮੀ ਨਾਲ ਕੁੱਟਮਾਰ

Published on

----------- Advertisement -----------

ਅੱਜ ਮਾਨਸਾ ਵਿਖੇ ਰੁਜ਼ਗਾਰ ਦੀ ਮੰਗ ਲਈ ਸੰਘਰਸ਼ ਕਰਦੇ ਬੇਰੁਜ਼ਗਾਰ ਅਧਿਆਪਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਉੱਪਰ ਇਹ ਲਾਠੀਚਾਰਜ ਡੀ ਐਸ ਪੀ ਵੱਲੋਂ ਕੀਤਾ ਗਿਆ ਹੈ।


ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਾਨਸਾ ਵਿਖੇ ਰੈਲੀ ਕੀਤੀ ਗਈ ਜਿਸ ਦੇ ਬਾਹਰ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਗਿਆ ਅਤੇ ਪੰਜਾਬ ਵਿੱਚ ਰੁਜ਼ਗਾਰ ਦੀ ਮੰਗ ਕੀਤੀ ਗਈ ਜਿਸ ਦੇ ਚਲਦਿਆਂ ਪੁਲਿਸ ਕਰਮੀਆਂ ਅਤੇ ਡੀ ਐਸ ਪੀ ਵੱਲੋਂ ਪ੍ਰਦਰਸ਼ਨਕਾਰੀਆ ਉੱਪਰ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਅਧਿਆਪਕ ਬੁਰੀ ਤਰ੍ਹਾਂ ਜਖਮੀ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...