August 25, 2026, 1:00 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲੇ ਦਾ ਅੰਤਿਮ ਸਸਕਾਰ ਸ਼ਮਸ਼ਾਨਘਾਟ 'ਚ ਨਹੀਂ ਉਸ ਦੇ ਖੇਤਾਂ ’ਚ...

ਸਿੱਧੂ ਮੂਸੇਵਾਲੇ ਦਾ ਅੰਤਿਮ ਸਸਕਾਰ ਸ਼ਮਸ਼ਾਨਘਾਟ ‘ਚ ਨਹੀਂ ਉਸ ਦੇ ਖੇਤਾਂ ’ਚ ਹੋਵੇਗਾ

Published on

----------- Advertisement -----------

ਮਾਨਸਾ, 31 ਮਈ 2022 – ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਬੀਤੇ ਦਿਨ ਹਸਪਤਾਲ ਵਿੱਚ ਰੱਖੇ ਜਾਣ ਤੋਂ ਬਾਅਦ ਅੱਜ ਸਵੇਰੇ ਘਰ ਲਿਆਂਦਾ ਗਿਆ। ਉਸ ਤੋਂ ਬਾਅਦ ਸਿੱਧੂ ਦੇ ਪਿਤਾ ਵਲੋਂ ਆਪਣੇ ਪੁੱਤ ਨੂੰ ਉਸ ਦੀ ਆਖਰੀ ਯਾਤਰਾ ਲਈ ਆਪਣੇ ਹੱਥਾਂ ਨਾਲ ਤਿਆਰ ਕੀਤਾ ਗਿਆ।

ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਰਿਵਾਰ ਨੇ ਸਿੱਧੂ ਦਾ ਸਸਕਾਰ ਸ਼ਮਸ਼ਾਨਘਾਟ ’ਚ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਸਿੱਧੂ ਮੂਸੇ ਵਾਲਾ ਦਾ ਸਸਕਾਰ ਉਸ ਦੇ ਖੇਤਾਂ ’ਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸ਼ਮਸ਼ਾਨਘਾਟ ’ਚ ਸਸਕਾਰ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ। ਪਰ ਹੁਣ ਉਸ ਸਿੱਧੂ ਦੇ ਖੇਤਾਂ ‘ਚ ਉਸ ਦੇ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...