November 12, 2026, 1:49 pm
----------- Advertisement -----------
HomeNewsEntertainmentਸਿੱਧੂ ਮੂਸੇ ਵਾਲਾ ਦੇ ਦੇਹਾਂਤ ਤੋਂ ਦੁਖੀ ਏਪੀ ਢਿੱਲੋਂ ਨੇ ਪੋਸਟ ਰਾਹੀਂ...

ਸਿੱਧੂ ਮੂਸੇ ਵਾਲਾ ਦੇ ਦੇਹਾਂਤ ਤੋਂ ਦੁਖੀ ਏਪੀ ਢਿੱਲੋਂ ਨੇ ਪੋਸਟ ਰਾਹੀਂ ਸਾਂਝਾ ਕੀਤਾ ਪੰਜਾਬੀ ਗਾਇਕਾਂ ਦੀ ਮੁਸ਼ਕਿਲ ਜ਼ਿੰਦਗੀ ਦਾ ਕੌੜਾ ਸੱਚ

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੇ ਸੈਲੇਬਸ ਨੂੰ ਝੰਜੋੜ ਕੇ ਰੱਖ ਦਿੱਤਾ ਹੈ। 28 ਸਾਲ ਦੀ ਉਮਰ ਵਿੱਚ ਉਸ ਨੂੰ ਇਸ ਤਰ੍ਹਾਂ ਗੋਲੀਆਂ ਨਾਲ ਮਾਰਨਾ ਪੰਜਾਬ ਵਿੱਚ ਫੈਲੇ ਅਪਰਾਧ ਦੀ ਝਲਕ ਦਿਖਾ ਰਿਹਾ ਹੈ। ਸਿੱਧੂ ਦੀ ਮੌਤ ਨੇ ਕਈ ਮਸ਼ਹੂਰ ਹਸਤੀਆਂ ਨੂੰ ਝੰਜੋੜ ਦਿੱਤਾ ਹੈ। ਜਿਸ ਦਾ ਪ੍ਰਗਟਾਵਾ ਉਹ ਸੋਸ਼ਲ ਮੀਡੀਆ ‘ਤੇ ਕਰ ਰਹੇ ਹਨ। ਇਸ ਕੜੀ ‘ਚ ਪੰਜਾਬੀ-ਕੈਨੇਡੀਅਨ ਰੈਪਰ ਏਪੀ ਢਿੱਲੋਂ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ।

ਰੈਪਰ-ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇ ਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਏ.ਪੀ. ਢਿੱਲੋਂ ਨੇ ਪੰਜਾਬ ਵਿਚ ਕਲਾਕਾਰਾਂ ਦੀ ਮਾੜੀ ਸਥਿਤੀ ਅਤੇ ਪੰਜਾਬ ਵਿਚ ਕਲਾਕਾਰਾਂ ਪ੍ਰਤੀ ਨਫ਼ਰਤ ਅਤੇ ਹਿੰਸਾ ਕਿਸ ਹੱਦ ਤੱਕ ਫੈਲੀ ਹੋਈ ਹੈ, ਬਾਰੇ ਦੱਸਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...