June 2, 2026, 10:02 pm
----------- Advertisement -----------
HomeNewsEntertainmentਅਯਾਨ ਮੁਖਰਜੀ ਨੇ 'ਬ੍ਰਹਮਾਸਤਰ' ਬਾਰੇ ਦਿੱਤੀ ਨਵੀਂ ਅਪਡੇਟ, ਦੱਸਿਆ ਇਸ ਦਿਨ ਰਿਲੀਜ਼...

ਅਯਾਨ ਮੁਖਰਜੀ ਨੇ ‘ਬ੍ਰਹਮਾਸਤਰ’ ਬਾਰੇ ਦਿੱਤੀ ਨਵੀਂ ਅਪਡੇਟ, ਦੱਸਿਆ ਇਸ ਦਿਨ ਰਿਲੀਜ਼ ਹੋਵੇਗਾ ਫਿਲਮ ਦਾ ਟ੍ਰੇਲਰ

Published on

----------- Advertisement -----------

ਅਯਾਨ ਮੁਖਰਜੀ ਅਤੇ ਰਣਬੀਰ ਕਪੂਰ ਇਸ ਸਮੇ ਸੁਰਖੀਆਂ ‘ਚ ਹਨ। ਕਾਰਨ ਹੈ ਉਸ ਦੀ ਆਉਣ ਵਾਲੀ ਫਿਲਮ ਬ੍ਰਹਮਾਸਤਰ, ਜਿਸ ਲਈ ਉਹ ਵਿਸ਼ਾਖਾਪਟਨਮ ਪਹੁੰਚੀ ਹੈ। ਇਸ ਦੌਰਾਨ ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੀਆਂ ਹਨ। ਫੈਨਜ਼ ਦੋਵਾਂ ਦਾ ਖੁੱਲ੍ਹ ਕੇ ਸਵਾਗਤ ਕਰ ਰਹੇ ਹਨ। ਵਿਸ਼ਾਖਾਪਟਨਮ ਪਹੁੰਚਣ ‘ਤੇ ਦੋਵਾਂ ਦਾ ਪ੍ਰਸ਼ੰਸਕਾਂ ਵੱਲੋਂ ਗੁਲਾਬ ਦੇ ਫੁੱਲ ਅਤੇ ਹਾਰ ਪਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਅਯਾਨ ਮੁਖਰਜੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਫਿਲਮ ਬ੍ਰਹਮਾਸਤਰ ਦਾ ਟ੍ਰੇਲਰ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ।

YouTube player

ਅਯਾਨ ਨੇ ਇਸਦੀ ਤਰੀਕ 15 ਜੂਨ ਦੱਸੀ ਹੈ। ਸੁਪਰਸਟਾਰ ਰਣਬੀਰ ਕਪੂਰ, ਐੱਸ. ਰਾਜਾਮੌਲੀ ਅਤੇ ਨਿਰਦੇਸ਼ਕ ਅਯਾਨ ਮੁਖਰਜੀ ਨੇ ਬ੍ਰਹਮਾਸਤਰ ਭਾਗ ਇੱਕ: ਸਿਵਾ ਦੇ ਬਹੁ-ਉਡੀਕ ਟ੍ਰੇਲਰ ਦੀ ਤਾਰੀਖ ਦਾ ਐਲਾਨ ਕਰਕੇ ਉਤਸੁਕਤਾ ਨਾਲ ਉਡੀਕ ਕਰ ਰਹੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ‘ਬ੍ਰਹਮਾਸਤਰ’ ਦੇ ਕਲਾਕਾਰਾਂ ਦੀ ਲੁੱਕ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕ ਇਸ ਬਹੁਤ ਹੀ ਉਡੀਕੀ ਜਾ ਰਹੀ ਫਿਲਮ ਦੇ ਟ੍ਰੇਲਰ ਦਾ ਇੰਤਜ਼ਾਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ ਆਲੀਆ ਭੱਟ ਅਤੇ ਰਣਬੀਰ ਕਪੂਰ ਇਸ ਫਿਲਮ ਵਿੱਚ ਇਕੱਠੇ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...