May 25, 2026, 10:27 pm
----------- Advertisement -----------
HomeNewsLatest Newsਸਰਕਾਰ ਨੇ 31 ਜਨਵਰੀ ਤੱਕ ਅੰਤਰਰਾਸ਼ਟਰੀ ਉਡਾਣਾਂ 'ਤੇ ਵਧਾਈ ਰੋਕ

ਸਰਕਾਰ ਨੇ 31 ਜਨਵਰੀ ਤੱਕ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਈ ਰੋਕ

Published on

----------- Advertisement -----------

ਨਵੀਂ ਦਿੱਲੀ, 11 ਦਸੰਬਰ 2021 – ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਲੱਗਿਆ ਬੈਨ ਵਧਾ ਦਿੱਤਾ ਹੈ। ਇਹ ਬੈਨ 31 ਜਨਵਰੀ, 2022 ਤੱਕ ਜਾਰੀ ਰਹੇਗਾ। ਇਸ ਸੰਬੰਧੀ ਡੀ ਜੀ ਸੀ ਏ (ਡਾਇਰੈਕਟਰ ਜਨਰਲ ਆਫ ਸਿਵਿਲ ਐਵੀਏਸ਼ਨ) ਵੱਲੋਂ ਵੀਰਵਾਰ ਨੂੰ ਬਿਆਨ ਜਾਰੀ ਕੀਤਾ ਗਿਆ।

ਇਸ ਤੋਂ ਪਹਿਲਾ ਸ਼ੈਡਿਊਲ ਅੰਤਰਰਾਸ਼ਟਰੀ ਉਡਾਣਾਂ 15 ਦਸੰਬਰ ਤੋਂ ਸ਼ੁਰੂ ਹੋਣੀਆਂ ਸੀ, ਪਰ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਉਡਾਣਾਂ ਨੂੰ ਰੋਕਣ ਦਾ ਫੈਸਲਾ ਲਿਆ ਹੈ। ਜਦਕਿ, ਇਹ ਰੋਕ ਅੰਤਰਰਾਸ਼ਟਰੀ ਆਲ-ਕਾਰਗੋ ਆਪ੍ਰੇਸ਼ਨ ਅਤੇ ਰੈਗੁਲੇਟਰ ਦੇ ਵੱਲੋਂ ਸਪੈਸ਼ਲ ਉਡਾਣਾਂ ਤੇ ਲਾਗੂ ਨਹੀਂ ਹੋਣਗੇ। ਸ਼ੈਡਿਊਲ ਅੰਤਰਰਾਸ਼ਟਰੀ ਵਪਾਰਕ ਉਡਾਣ ਦੀ ਸੇਵਾ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਮਿਤੀ ਬਾਰੇ ਫੈਸਲਾ ਜਲਦੀ ਹੀ ਐਲਾਨ ਕੀਤਾ ਜਾਵੇਗਾ।”

ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਪਿਛਲੇ ਸਾਲ ਮਾਰਚ ਮਹੀਨੇ ਤੋਂ ਨਿਯਮਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...