September 20, 2026, 3:06 pm
----------- Advertisement -----------
HomeNewsNational-Internationalਜਰਮਨੀ ’ਚ ਸਿਹਤ ਮੁਲਾਜ਼ਮਾਂ ਲਈ ਕੋਵਿਡ ਟੀਕਾਕਰਨ ਲਵਾਉਣਾ ਹੋਇਆ ਲਾਜ਼ਮੀ

ਜਰਮਨੀ ’ਚ ਸਿਹਤ ਮੁਲਾਜ਼ਮਾਂ ਲਈ ਕੋਵਿਡ ਟੀਕਾਕਰਨ ਲਵਾਉਣਾ ਹੋਇਆ ਲਾਜ਼ਮੀ

Published on

----------- Advertisement -----------

ਜਰਮਨੀ ਦੇ ਸੰਸਦ ਮੈਂਬਰਾਂ ਨੇ ਹਸਪਤਾਲ ਤੇ ਨਰਸਿੰਗ ਹੋਮ ਦੇ ਮੁਲਾਜ਼ਮ ਜਿਨ੍ਹਾਂ ਨੇ ਅਜੇ ਤੱਕ ਕੋਰੋਨਾ ਦਾ ਟੀਕਾ ਨਹੀਂ ਲਗਵਾਇਆ ਹੈ ਉਹ ਹੁਣ ਤਨਖਾਹ ਤੋਂ ਵਾਂਝੇ ਰਹਿਣ ਵਾਲੇ ਹਨ। ਕੋਰੋਨਾ ਵਾਇਰਸ-ਰੋਕੂ ਟੀਕਾ ਲਵਾਉਣਾ ਲਾਜ਼ਮੀ ਬਣਾਉਣ ਵਾਲੇ ਬਿੱਲ ਦਾ ਸਮਰਥਨ ਕੀਤਾ ਹੈ। ਹੇਠਲੇ ਸਦਨ ਵਿਚ ਵੋਟ ਵੰਡ ਦੌਰਾਨ ਪਾਈਆਂ ਗਈਆਂ 689 ਵੋਟਾਂ ਵਿਚੋਂ 571 ਇਸ ਦੇ ਪੱਖ ਵਿਚ ਅਤੇ 80 ਇਸ ਦੇ ਖਿਲਾਫ ਸਨ, ਜਦੋਂਕਿ 38 ਸੰਸਦ ਮੈਂਬਰਾਂ ਨੇ ਇਸ ਵਿਚ ਹਿੱਸਾ ਨਹੀਂ ਲਿਆ।

ਬਿੱਲ ਹਸਪਤਾਲਾਂ ਤੇ ਨਰਸਿੰਗ ਹੋਮ ਦੇ ਮੁਲਾਜ਼ਮਾਂ ਨੂੰ ਕੋਰੋਨਾ ਵਾਇਰਸ-ਰੋਕੂ ਟੀਕਾ ਲਵਾਉਣਾ ਜ਼ਰੂਰੀ ਬਣਾਉਂਦਾ ਹੈ ਅਤੇ ਜਿਹੜੇ ਮੁਲਾਜ਼ਮ ਇਹ ਟੀਕਾ ਨਹੀਂ ਲਵਾਉਣਗੇ, ਉਨ੍ਹਾਂ ਨੂੰ ਨੌਕਰੀ ਗੁਆਉਣ ਦਾ ਜੋਖਮ ਉਠਾਉਣਾ ਪਵੇਗਾ। ਬ੍ਰਿਟੇਨ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ’ਤੇ ਰੋਕ ਲਾਉਣ ਲਈ ਸਖਤ ਪਾਬੰਦੀਆਂ ਲਾਗੂ ਹੋ ਗਈਆਂ ਹਨ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇੰਗਲੈਂਡ ਵਿਚ ਜਨਤਕ ਥਾਵਾਂ ’ਤੇ ਫੇਸ ਮਾਸਕ ਇਕ ਵਾਰ ਮੁੜ ਲਾਜ਼ਮੀ ਕਰ ਦਿੱਤਾ ਹੈ। ਵੱਡੇ ਆਯੋਜਨਾਂ ਲਈ ਟੀਕਾਕਰਨ ਪਾਸ ਦੀ ਲੋੜ ਹੋਵੇਗੀ ਅਤੇ ਲੋਕਾਂ ਨੂੰ ਜੇ ਸੰਭਵ ਹੋਵੇ ਤਾਂ ਘਰ ਤੋਂ ਕੰਮ ਕਰਨ ਲਈ ਕਿਹਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...