ਮਾਨਸਾ, 3 ਜੂਨ 2022 – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਕਾਫਲਾ ਮੂਸਾ ਪਿੰਡ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚ ਚੁੱਕਾ ਹੈ। ਪੂਰਾ ਪਿੰਡ ਛਾਉਣੀ ‘ਚ ਤਬਦੀਲ ਹੋ ਗਿਆ ਹੈ। ਇਸ ਦੌਰਾਨ ਪੁਲਸ ਨੇ ਚੇਨ ਬਣਾ ਕੇ ਮੀਡੀਆ ਨੂੰ ਦੂਰ ਰੱਖਿਆ ਹੋਇਆ ਹੈ।
----------- Advertisement -----------
ਸਿੱਧੂ ਮੂਸੇਵਾਲਾ ਦੇ ਘਰ ਪਹੁੰਚਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫ਼ਲਾ
Published on
----------- Advertisement -----------












