September 15, 2026, 5:24 pm
----------- Advertisement -----------
HomeNewsEntertainmentਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ ਦੇਵੋਲੀਨਾ ਭੱਟਾਚਾਰਜੀ ,ਬੁਆਏਫ੍ਰੈਂਡ ਨੂੰ...

ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ ਦੇਵੋਲੀਨਾ ਭੱਟਾਚਾਰਜੀ ,ਬੁਆਏਫ੍ਰੈਂਡ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

Published on

----------- Advertisement -----------

ਮੁੰਬਈ: ਟੈਲੀਵਿਜ਼ਨ ਦੀ ਮਸ਼ਹੂਰ ਅਤੇ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਅਭਿਨੇਤਰੀਆਂ ਦੀ ਸੂਚੀ ‘ਚ ਸ਼ਾਮਲ ਦੇਵੋਲੀਨਾ ਭੱਟਾਚਾਰਜੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਦੇਵੋ ਕਦੇ ਆਪਣੀਆਂ ਹੌਟ ਤਸਵੀਰਾਂ ਅਤੇ ਕਦੇ ਬੋਲਡ ਵੀਡੀਓਜ਼ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਵਿਜ਼ੂਅਲ ਟ੍ਰੀਟ ਦਿੰਦੀ ਨਜ਼ਰ ਆਉਂਦੀ ਹੈ। ਇਸ ਦੇ ਨਾਲ ਹੀ ਅਭਿਨੇਤਰੀ ਨੂੰ ਕਈ ਵਾਰ ਆਪਣੇ ਬੁਆਏਫ੍ਰੈਂਡ ਬਾਰੇ ਗੱਲ ਕਰਦੇ ਦੇਖਿਆ ਗਿਆ ਹੈ । ਹਾਲਾਂਕਿ ਹੁਣ ਦੇਵੋ ਨੇ ਆਪਣੇ ਬੁਆਏਫ੍ਰੈਂਡ ਅਤੇ ਵਿਆਹ ਬਾਰੇ ਗੱਲ ਕਰਦੇ ਹੋਏ ਵੱਡਾ ਬਿਆਨ ਦਿੱਤਾ ਹੈ। ਸੀਰੀਅਲ ‘ਸਾਥੀਆ’ ਤੋਂ ਵੱਖਰੀ ਪਛਾਣ ਹਾਸਲ ਕਰਨ ਵਾਲੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਇੰਟਰਵਿਊ ਦੌਰਾਨ ਆਪਣੇ ਵਿਆਹ ਨੂੰ ਲੈ ਕੇ ਉਤਸ਼ਾਹ ਜ਼ਾਹਰ ਕੀਤਾ। ਉਸਨੇ ਕਿਹਾ, “ਮੈਂ ਜਾਣਦੀ ਹਾਂ ਕਿ ਮੈਂ ਇਸ ਸਾਲ ਆਪਣੇ ਵਿਆਹ ਨੂੰ ਲੈ ਕੇ ਬਹੁਤ ਉਤਸ਼ਾਹਿਤ ਸੀ, ਪਰ ਹੁਣ ਮੈਂ ਵਿਆਹ ਬਾਰੇ ਕੁਝ ਨਹੀਂ ਸੋਚ ਰਹੀ ਹਾਂ।

ਮੇਰਾ ਰਿਸ਼ਤਾ ਅਤੇ ਬਾਕੀ ਸਭ ਕੁਝ ਬਹੁਤ ਵਧੀਆ ਚੱਲ ਰਿਹਾ ਹੈ। ਮੈਨੂੰ ਉਮੀਦ ਹੈ ਕਿ ਚੀਜ਼ਾਂ ਜਲਦੀ ਹੀ ਆਪਣੀ ਥਾਂ ‘ਤੇ ਵਾਪਸ ਆ ਜਾਣਗੀਆਂ।” ਇਸ ਤੋਂ ਬਾਅਦ ਦੇਵੋਲੀਨਾ ਨੇ ਆਪਣੇ ਵਿਆਹ ਦੀ ਪਲੈਨਿੰਗ ਬਾਰੇ ਵੀ ਗੱਲ ਕੀਤੀ। ਆਪਣੀ ਯੋਜਨਾ ਬਾਰੇ ਹੋਰ ਗੱਲ ਕਰਦੇ ਹੋਏ, ਦੇਵੋਲੀਨਾ ਭੱਟਾਚਾਰਜੀ ਨੇ ਕਿਹਾ, “ਮੈਂ ਮਹਾਂਮਾਰੀ ਦੇ ਵਿਚਕਾਰ ਪਿਛਲੇ ਦੋ ਸਾਲਾਂ ਵਿੱਚ ਕਦੇ ਵੀ ਵਿਆਹ ਦੀ ਯੋਜਨਾ ਨਹੀਂ ਬਣਾਈ ਹੈ। ਜੇ ਮੈਂ ਇਹ ਕਰਨਾ ਹੁੰਦਾ, ਤਾਂ ਮੈਂ ਉਸ ਸਮੇਂ ਕਰ ਲੈਂਦੀ। ਅਸਲ ਗੱਲ ਇਹ ਹੈ ਕਿ ਅਸੀਂ ਆਪਣੇ ਲਈ ਕੁਝ ਸਮਾਂ ਕੱਢ ਰਹੇ ਹਾਂ। ਉਹ ਆਪਣੇ ਕੰਮ ‘ਚ ਰੁੱਝੀ ਹੋਈ ਹੈ ਅਤੇ ਮੈਂ ਵੀ ਆਪਣੀ ਪ੍ਰੋਫੈਸ਼ਨਲ ਲਾਈਫ ‘ਚ ਕਾਫੀ ਰੁੱਝੀ ਹੋਈ ਹਾਂ। ਜਿਵੇਂ ਹੀ ਸਾਨੂੰ ਆਪਣੇ ਕੰਮ ਤੋਂ ਛੁੱਟੀ ਮਿਲੇਗੀ, ਅਸੀਂ ਜਲਦੀ ਹੀ ਵਿਆਹ ਕਰ ਲਵਾਂਗੇ।” ਇਸ ਤੋਂ ਇਲਾਵਾ ਦੇਵੋਲੀਨਾ ਭੱਟਾਚਾਰਜੀ ਨੇ ਇਹ ਵੀ ਕਿਹਾ ਕਿ ਉਹ ਜਦੋਂ ਵੀ ਵਿਆਹ ਕਰੇਗੀ, ਉਹ ਬਹੁਤ ਧੂਮ-ਧਾਮ ਨਾਲ ਕਰੇਗੀ। ਵਿਆਹ ਬਾਰੇ ਗੱਲ ਕਰਦੇ ਹੋਏ, ਅਦਾਕਾਰਾ ਨੇ ਕਿਹਾ, “ਜਦੋਂ ਵੀ ਇਹ ਹੋਵੇਗਾ, ਇਹ ਬਹੁਤ ਧੂਮਧਾਮ ਨਾਲ ਹੋਵੇਗਾ। ਅਤੇ ਇਹ ਸਭ ਨੂੰ ਦੱਸ ਕੇ ਕਰਾਂਗੇ, ਲੁਕਾ ਕੇ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...