November 24, 2026, 7:37 pm
----------- Advertisement -----------
HomeNewsLatest News13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ ਰਾਹੁਲ ਗਾਂਧੀ

13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ ਰਾਹੁਲ ਗਾਂਧੀ

Published on

----------- Advertisement -----------

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮੁੜ ਸੰਮਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਨੂੰ ਹੁਣ ਨੈਸ਼ਨਲ ਹੈਰਾਲਡ ਮਾਮਲੇ ‘ਚ 13 ਜੂਨ ਨੂੰ ਈ.ਡੀ ਸਾਹਮਣੇ ਪੇਸ਼ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਈਡੀ ਨੇ ਕਾਂਗਰਸੀ ਆਗੂ ਨੂੰ 2 ਜੂਨ ਨੂੰ ਤਲਬ ਕੀਤਾ ਸੀ। ਹਾਲਾਂਕਿ ਵਿਦੇਸ਼ ਹੋਣ ਕਾਰਨ ਉਹ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਨਹੀਂ ਹੋਇਆ।
ਈਡੀ ਦੇ ਸੰਮਨ ‘ਤੇ ਕਾਂਗਰਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕਿਹਾ, ‘ਜਦੋਂ ਕਾਂਗਰਸ ਅੰਗਰੇਜ਼ਾਂ ਅਤੇ ਉਨ੍ਹਾਂ ਦੇ ਅੱਤਿਆਚਾਰਾਂ ਤੋਂ ਨਹੀਂ ਡਰੀ, ਤਾਂ ਈਡੀ ਦੇ ਨੋਟਿਸ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਅਤੇ ਪਾਰਟੀ ਦਾ ਮਨੋਬਲ ਕਿਵੇਂ ਤੋੜ ਸਕਦੇ ਹਨ? ਅਸੀਂ ਜਿੱਤਾਂਗੇ, ਅਸੀਂ ਹਾਰ ਨਹੀਂ ਮੰਨਾਂਗੇ। ਅਸੀਂ ਨਹੀਂ ਡਰਾਂਗੇ।
ਦੱਸ ਦਈਏ ਕਿ ਇਸ ਮਾਮਲੇ ਵਿੱਚ ਸੋਨੀਆ ਗਾਂਧੀ ਨੇ 8 ਜੂਨ ਨੂੰ ਜਾਂਚ ਵਿੱਚ ਸ਼ਾਮਲ ਹੋਣਾ ਹੈ। ਸੋਨੀਆ ਅਜੇ ਵੀ ਕੋਰੋਨਾ ਪਾਜ਼ੀਟਿਵ ਹੈ ਪਰ ਕਾਂਗਰਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਈਡੀ ਸਾਹਮਣੇ ਪੇਸ਼ ਹੋਵੇਗੀ। ਇਸ ਮਾਮਲੇ ‘ਚ ਕਾਂਗਰਸ ਦੇ ਸੀਨੀਅਰ ਬੁਲਾਰੇ ਅਭਿਸ਼ੇਕ ਮਨੂ ਸਿੰਘਵੀ ਅਤੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਦੋਵੇਂ ਆਗੂ ਈਡੀ ਸਾਹਮਣੇ ਪੇਸ਼ ਹੋਣਗੇ। ਕਾਂਗਰਸ ਅਜਿਹੀਆਂ ਚਾਲਾਂ ਤੋਂ ਡਰਨ ਜਾਂ ਡਰਾਉਣ ਵਾਲੀ ਨਹੀਂ। ਸੁਰਜੇਵਾਲਾ ਅਤੇ ਸਿੰਘਵੀ ਨੇ ਪੁਸ਼ਟੀ ਕੀਤੀ ਕਿ ਜਦੋਂ ਵੀ ਈਡੀ ਚਾਹੇਗਾ ਗਾਂਧੀ ਪਰਿਵਾਰ ਜਾਂਚ ਵਿੱਚ ਸ਼ਾਮਲ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...