September 18, 2026, 1:49 pm
----------- Advertisement -----------
HomeNewsLatest Newsਹਰ ਮਸਜਿਦ 'ਚ ਸ਼ਿਵਲਿੰਗ ਲੱਭਣਾ ਠੀਕ ਨਹੀਂ: ਸੰਘ ਮੁਖੀ ਮੋਹਨ ਭਾਗਵਤ

ਹਰ ਮਸਜਿਦ ‘ਚ ਸ਼ਿਵਲਿੰਗ ਲੱਭਣਾ ਠੀਕ ਨਹੀਂ: ਸੰਘ ਮੁਖੀ ਮੋਹਨ ਭਾਗਵਤ

Published on

----------- Advertisement -----------

ਦੇਸ਼ ਵਿੱਚ ਨਿੱਤ ਦਿਨ ਉੱਠ ਰਹੇ ਮੰਦਿਰ ਮਸਜਿਦ ਦੇ ਮਸਲਿਆਂ ‘ਤੇ ਸੰਘ ਮੁਖੀ ਮੋਹਨ ਭਾਗਵਤ ਦਾ ਇਕ ਬਿਆਨ ਸੁਰਖੀਆਂ ‘ਚ ਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਹਰ ਮਸਜਿਦ ਵਿੱਚ ਸ਼ਿਵਲਿੰਗ ਲੱਭਣਾ ਠੀਕ ਨਹੀਂ ਹੈ।
ਦੱਸ ਦਈਏ ਕਿ ਸੰਘ ਮੁਖੀ ਮੋਹਨ ਭਾਗਵਤ ਸੰਘ ਸਿੱਖਿਆ ਵਰਗ ਦੇ ਤੀਜੇ ਸਾਲ 2022 ਦੇ ਸਮਾਪਤੀ ਸਮਾਰੋਹ ਦੌਰਾਨ ਨਾਗਪੁਰ ਵਿੱਚ ਸਨ। ਉਨ੍ਹਾਂ ਵੱਲੋਂ ਇੱਥੇ ਦਿੱਤੇ ਭਾਸ਼ਣ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਸੰਘ ਮੁਖੀ ਨੇ ਕਿਹਾ, ਇਤਿਹਾਸ ਉਹ ਹੈ ਜਿਸ ਨੂੰ ਅਸੀਂ ਬਦਲ ਨਹੀਂ ਸਕਦੇ। ਇਹ ਨਾ ਤਾਂ ਅੱਜ ਦੇ ਹਿੰਦੂਆਂ ਨੇ ਬਣਵਾਇਆ ਸੀ ਤੇ ਨਾ ਹੀ ਅੱਜ ਦੇ ਮੁਸਲਮਾਨਾਂ ਨੇ, ਉਸ ਸਮੇਂ ਹੋਇਆ ਸੀ..ਕਿਉਂ ਹਰ ਮਸਜਿਦ ਵਿਚ ਸ਼ਿਵਲਿੰਗ ਲੱਭਣਾ ਹੈ? ਇਹ ਸਹੀ ਨਹੀਂ ਹੈ। ਅਸੀਂ ਵਿਵਾਦ ਨੂੰ ਕਿਉਂ ਵਧਾਉਣਾ ਚਾਹੁੰਦੇ ਹਾਂ? ਸਾਨੂੰ ਹਰ ਰੋਜ਼ ਨਵਾਂ ਕੇਸ ਨਹੀਂ ਲਿਆਉਣਾ ਚਾਹੀਦਾ। ਉਨ੍ਹਾਂ ਦੇ ਇਸ ਬਿਆਨ ਦਾ ਕਈ ਪਾਰਟੀਆਂ ਨੇ ਸਵਾਗਤ ਕੀਤਾ ਹੈ ਅਤੇ ਕਈ ਪਾਰਟੀਆਂ ਪੁਰ-ਜ਼ੋਰ ਵਿਰੋਧ ਕਰ ਰਹੀਆ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...