November 16, 2026, 12:28 am
----------- Advertisement -----------
HomePunjabbusinessSBI ਦੇ ਗਾਹਕ ATM 'ਚੋਂ ਪੈਸੇ ਕਢਵਾਉਣ ਤੋਂ ਪਹਿਲਾਂ ਜਾਣ ਲਓ ਇਹ...

SBI ਦੇ ਗਾਹਕ ATM ‘ਚੋਂ ਪੈਸੇ ਕਢਵਾਉਣ ਤੋਂ ਪਹਿਲਾਂ ਜਾਣ ਲਓ ਇਹ ਗਾਈਡਲਾਈਨ

Published on

----------- Advertisement -----------

ਟ੍ਰਾਂਜੈਕਸ਼ਨ ਦੌਰਾਨ ਏਟੀਐਮ ਮਸ਼ੀਨ ਦੇ ਸੰਚਾਲਨ ਦੀ ਸੁਰੱਖਿਆ ਨੂੰ ਅੱਪਗ੍ਰੇਡ ਕਰਨ ਲਈ ਮਹੱਤਵਪੂਰਨ ਅਪਡੇਟ ਕੀਤਾ ਹੈ। ਤੁਸੀਂ ਬਿਨਾਂ ਕਿਸੇ ਪਰੇਸ਼ਾਨੀ ਦੇ ATM ਤੋਂ ਕੈਸ਼ ਕਢਵਾ ਸਕਦੇ ਹੋ।ਹੁਣ ਤਕ SBI ਖਾਤਾ ਧਾਰਕ ਆਪਣੀ ਰੋਜ਼ਾਨਾ ਲਿਮਿਟ ਦੇ ਹਿਸਾਬ ਨਾਲ ਰੋਜ਼ਾਨਾ ਲੈਣ-ਦੇਣ ਆਸਾਨੀ ਨਾਲ ਕਰ ਸਕਦੇ ਸਨ ਪਰ ਹੁਣ ਇਸ ‘ਚ ਕੁਝ ਬਦਲਾਅ ਕੀਤੇ ਗਏ ਹਨ। ਹੁਣ ਜਦੋਂ SBI ਦੇ ਗਾਹਕ ATM ਤੋਂ ਪੈਸੇ ਕਢਵਾਉਣ ਲਈ ਜਾਂਦੇ ਹਨ, ਤਾਂ ਇਕ ਨਿਸ਼ਚਿਤ ਸੀਮਾ ਤੋਂ ਬਾਅਦ, ਉਨ੍ਹਾਂ ਨੂੰ ਬੈਂਕ ਤੋਂ ਇਕ OTP ਭੇਜਿਆ ਜਾਵੇਗਾ, ਜੋ ਤੁਹਾਨੂੰ ATM ਮਸ਼ੀਨ ਵਿਚ ਟਾਈਪ ਕਰਨਾ ਪਵੇਗਾ, ਇਸ ਪ੍ਰਕਿਰਿਆ ਤੋਂ ਬਾਅਦ ਹੀ ਤੁਸੀਂ ATM ‘ਚੋਂ ਪੈਸੇ ਕਢਵਾ ਸਕੋਗੇ। SBI ਨੇ ਇਹ ਕਦਮ ਵਧਦੇ ATM ਧੋਖਾਧੜੀ ਦੇ ਮੱਦੇਨਜ਼ਰ ਚੁੱਕਿਆ ਹੈ।

ਸਿਰਫ਼ 10,000 ਰੁਪਏ ਜਾਂ ਇਸ ਤੋਂ ਵੱਧ ਕਢਵਾਉਣ ਵਾਲੇ ਗਾਹਕਾਂ ਨੂੰ ਇਸ ਪ੍ਰਕਿਰਿਆ ‘ਚੋਂ ਲੰਘਣਾ ਹੋਵੇਗਾ, ਜਦੋਂ ਕਿ 9,999 ਰੁਪਏ ਜਾਂ ਇਸ ਤੋਂ ਘੱਟ ਰੁਪਏ ਕਢਵਾਉਣ ਵਾਲੇ ਗਾਹਕਾਂ ਨੂੰ OTP ਜਾਂ ਕਿਸੇ ਇਨਪੁਟ ਦੀ ਜ਼ਰੂਰਤ ਨਹੀਂ ਪਵੇਗੀ।ਜੇ ਤੁਸੀਂ SBI ATM ਤੋਂ 10,000 ਰੁਪਏ ਜਾਂ ਇਸ ਤੋਂ ਵੱਧ ਕਢਵਾਉਣ ਜਾ ਰਹੇ ਹੋ, ਤਾਂ ਬੈਂਕ ਨਾਲ ਰਜਿਸਟਰਡ ਮੋਬਾਈਲ ਨੰਬਰ ਹੋਣਾ ਬਹੁਤ ਜ਼ਰੂਰੀ ਹੈ, ਨਹੀਂ ਤਾਂ ਤੁਸੀਂ ਲੈਣ-ਦੇਣ ਨਹੀਂ ਕਰ ਸਕੋਗੇ, ਕਿਉਂਕਿ ਜਿਵੇਂ ਹੀ ਤੁਸੀਂ ਮਸ਼ੀਨ ਵਿਚ ਦਾਖਲ ਹੋ ਕੇ ਦਸ ਹਜ਼ਾਰਾਂ ਜਾਂ ਇਸ ਤੋਂ ਵੱਧ ਲੈਣ-ਦੇਣ ਜਿਵੇਂ ਹੀ ਤੁਸੀਂ ਆਪਣਾ ATM ਕਾਰਡ ਪਾਉਂਦੇ ਹੋ, ATM ਮਸ਼ੀਨ ਤੁਹਾਡੇ ਤੋਂ OTP ਮੰਗਣਾ ਸ਼ੁਰੂ ਕਰ ਦੇਵੇਗੀ ਤੇ ਜੇ ਤੁਸੀਂ ਕੁਝ ਸਕਿੰਟਾਂ ਵਿਚ OTP ਨਹੀਂ ਦਾਖਲ ਕਰਦੇ ਹੋ, ਤਾਂ ਤੁਹਾਡਾ ਲੈਣ-ਦੇਣ ਰੱਦ ਕਰ ਦਿੱਤਾ ਜਾਵੇਗਾ।OTP ਆਧਾਰਿਤ ਨਕਦ ਕਢਵਾਉਣ ਦੀ ਸਹੂਲਤ ਸਿਰਫ਼ SBI ATM ‘ਤੇ ਉਪਲਬਧ ਹੈ, ਕਿਉਂਕਿ ਇਹ ਕਾਰਜਸ਼ੀਲਤਾ ਗੈਰ-SBI ATM ‘ਤੇ ਨੈਸ਼ਨਲ ਫਾਈਨਾਂਸ਼ੀਅਲ ਸਵਿੱਚ (NFS) ‘ਤੇ ਵਿਕਸਿਤ ਨਹੀਂ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...