June 13, 2026, 3:52 am
----------- Advertisement -----------
HomeNewsEntertainmentਬਾਲੀਵੁੱਡ 'ਚ ਕਦਮ ਰੱਖਣ ਜਾ ਰਹੀ ਹੈ ਜੈਸਮੀਨ ਭਸੀਨ, ਜੁਲਾਈ 'ਚ ਸ਼ੁਰੂ...

ਬਾਲੀਵੁੱਡ ‘ਚ ਕਦਮ ਰੱਖਣ ਜਾ ਰਹੀ ਹੈ ਜੈਸਮੀਨ ਭਸੀਨ, ਜੁਲਾਈ ‘ਚ ਸ਼ੁਰੂ ਕਰੇਗੀ ਫਿਲਮ ਦੀ ਸ਼ੂਟਿੰਗ

Published on

----------- Advertisement -----------

ਦੀਵਾਲੀ ‘ਤੇ ਰਿਲੀਜ਼ ਹੋਣ ਵਾਲੀ ਫਿਲਮ ‘ਹਨੀਮੂਨ’ ਨੂੰ ਲੈ ਕੇ ਜੈਸਮੀਨ ਭਸੀਨ ਕਾਫੀ ਸੁਰਖੀਆਂ ਬਟੋਰ ਰਹੀ ਹੈ, ਇਸ ਫਿਲਮ ‘ਚ ਉਨ੍ਹਾਂ ਨਾਲ ਗਿੱਪੀ ਗਰੇਵਾਲ ਨਜ਼ਰ ਆਉਣਗੇ। ਹੁਣ ਉਹ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਜੈਸਮੀਨ ਨੇ ਆਪਣੀ ਅਗਲੀ ਬਾਲੀਵੁੱਡ ਫਿਲਮ ਸਾਈਨ ਕਰ ਲਈ ਹੈ। ਫਿਲਮ ਮਹੇਸ਼ ਭੱਟ ਦੁਆਰਾ ਲਿਖੀ ਗਈ ਹੈ ਅਤੇ ਵਿਕਰਮ ਭੱਟ ਅਤੇ ਕੇ ਸਾਰਾ ਸਾਰਾ ਦੁਆਰਾ ਪੇਸ਼ ਕੀਤੀ ਜਾਵੇਗੀ। ਲੋਨਰੇਂਜਰ ਅਤੇ ਜ਼ੀ ਦੁਆਰਾ ਨਿਰਮਿਤ, ਬਿਨਾਂ ਸਿਰਲੇਖ ਵਾਲੀ ਫਿਲਮ ਦਾ ਨਿਰਦੇਸ਼ਨ ਮਨੀਸ਼ ਚਵਾਨ ਕਰਨਗੇ, ਜੋ ਇਸ ਫਿਲਮ ਨਾਲ ਆਪਣੇ ਨਿਰਦੇਸ਼ਨ ਦੀ ਸ਼ੁਰੂਆਤ ਕਰ ਰਹੇ ਹਨ।

ਜੈਸਮੀਨ ਨੇ ਹਾਲ ਹੀ ਵਿੱਚ ਆਪਣੀ ਕਾਮੇਡੀ-ਡਰਾਮਾ ਫਿਲਮ ‘ਹਨੀਮੂਨ’ ਦੀ ਸ਼ੂਟਿੰਗ ਪੂਰੀ ਕੀਤੀ ਹੈ, ਅਤੇ ਜੁਲਾਈ ਦੇ ਅੰਤ ਵਿੱਚ ਆਪਣੀ ਆਉਣ ਵਾਲੀ ਬਾਲੀਵੁੱਡ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਹਾਲਾਂਕਿ ਇਸ ਅਨਟਾਈਟਲ ਫਿਲਮ ਨਾਲ ਜੁੜੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ ਪਰ ਕਿਹਾ ਜਾ ਰਿਹਾ ਹੈ ਕਿ ਜੈਸਮੀਨ ਇਕ ਦਿਲਚਸਪ ਰੋਲ ‘ਚ ਨਜ਼ਰ ਆਵੇਗੀ। ਜੈਸਮੀਨ ਇਸ ਫਿਲਮ ‘ਤੇ ਕੰਮ ਸ਼ੁਰੂ ਕਰਨ ਲਈ ਕਾਫੀ ਉਤਸ਼ਾਹਿਤ ਹੈ ਅਤੇ ਇਸ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...