April 29, 2026, 3:09 pm
----------- Advertisement -----------
HomeNewsLatest Newsਭਾਈ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਵਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ...

ਭਾਈ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਵਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਐਲਾਨ

Published on

----------- Advertisement -----------

ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਵਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਭੈਣ ਕਮਲਦੀਪ ਕੌਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਗਈ। ਭਾਈ ਰਾਜੋਆਣਾ ਨਾਲ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਹੀ ਭੈਣ ਕਮਲਦੀਪ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ।
ਦੱਸ ਦਈਏ ਕਿ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਪਹਿਲਾ ਗੱਲਬਾਤ ਕਰਦਿਆਂ ਕਮਲਦੀਪ ਕੌਰ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਜ਼ਿਮਨੀ ਚੋਣ ਲੜਨ ਲਈ ਕਿਹਾ ਗਿਆ ਹੈ। ਉਸ ਨੂੰ ਲੈ ਕੇ ਉਹ ਇਹ ਸੁਨੇਹਾ ਬਲਵੰਤ ਸਿੰਘ ਰਾਜੋਆਣਾ ਕੋਲ ਲੈ ਕੇ ਜਾ ਰਹੇ ਹਨ। ਇਥੇ ਇਹ ਵੀ ਦੱਸ ਦਈਏ ਕਿ ਭੈਣ ਰਾਜੋਆਣਾ ਕਿਸ ਪਾਰਟੀ ਵਲੋਂ ਚੋਣ ਲੜਨਗੇ, ਇਸ ਦਾ ਐਲਾਨ ਹੋਣਾ ਹਾਲੇ ਬਾਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...