August 14, 2026, 12:43 am
----------- Advertisement -----------
HomeNewsCoronavirusਕੋਰੋਨਾ : ਕੈਨੇਡਾ 'ਚ ਰੋਜ਼ਾਨਾ 10 ਹਜ਼ਾਰ ਤੋਂ ਪਾਰ ਹੋ ਸਕਦੇ ਹਨ...

ਕੋਰੋਨਾ : ਕੈਨੇਡਾ ‘ਚ ਰੋਜ਼ਾਨਾ 10 ਹਜ਼ਾਰ ਤੋਂ ਪਾਰ ਹੋ ਸਕਦੇ ਹਨ ਕੇਸ

Published on

----------- Advertisement -----------

ਕੈਨੇਡਾ ਵਿੱਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ ਕਿਹਾ ਹੈ ਕਿ ਜੇਕਰ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵਧਦੇ ਹਨ ਤਾਂ ਜਨਵਰੀ ਤੋਂ ਪਹਿਲਾਂ ਕੋਰੋਨਾ ਦੇ ਰੋਜ਼ਾਨਾ ਮਾਮਲੇ 10,000 ਤੱਕ ਜਾ ਸਕਦੇ ਹਨ। ਕੈਨੇਡਾ ਵਿੱਚ ਅਜੇ ਵੀ ਡੈਲਟਾ ਵੇਰੀਐਂਟ ਹੀ ਸਭ ਤੋਂ ਪ੍ਰਭਾਵੀ ਸਟ੍ਰੇਨ ਹੈ, ਪਰ ਓਮੀਕਰੋਨ ਦੇ ਕੇਸ ਵੱਧ ਰਹੇ ਹਨ।


ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕ੍ਰੋਨ’ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਤੇਜ਼ੀ ਨਾਲ ਫੈਲਣ ਵਾਲੇ ਕੋਰੋਨਾ ਦੇ ਇਸ ਰੂਪ ਦਾ ਅਸਰ ਨਵੇਂ ਸਾਲ ‘ਚ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ। ਜਨਵਰੀ 2022 ਦੇ ਆਖਰੀ ਹਫਤੇ ਅਤੇ ਫਰਵਰੀ ਦੇ ਸ਼ੁਰੂ ਵਿੱਚ ਇਸ ਵੇਰੀਐਂਟ ਨਾਲ ਸੰਕ੍ਰਮਿਤ ਲੋਕਾਂ ਦੀ ਗਿਣਤੀ ਆਪਣੇ ਸਿਖਰ ‘ਤੇ ਹੋਵੇਗੀ। ਕਈ ਮਾਹਿਰਾਂ ਅਨੁਸਾਰ ਓਮੀਕ੍ਰੋਨ ਵੇਰੀਐਂਟ ਵਿੱਚ ਤੇਜ਼ੀ ਨਾਲ ਫੈਲਣ ਦੇ ਲੱਛਣ ਹਨ, ਪਰ ਇਹ ਜ਼ਿਆਦਾ ਖਤਰਨਾਕ ਨਹੀਂ ਦਿਖਾਈ ਦਿੰਦੇ। ਚੰਗੀ ਗੱਲ ਇਹ ਹੈ ਕਿ ਇਸ ਵੇਰੀਐਂਟ ਦਾ ਅਸਰ ਚੰਗੀ ਇਮਿਊਨਿਟੀ ‘ਤੇ ਘੱਟ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...