November 14, 2026, 11:22 pm
----------- Advertisement -----------
HomePunjabbusinessਡਰੋਨ ਸਟਾਰਟਅੱਪ ਗਰੁੜ ਏਰੋਸਪੇਸ ਦੇ ਬ੍ਰਾਂਡ ਅੰਬੈਸਡਰ ਬਣੇ ਧੋਨੀ

ਡਰੋਨ ਸਟਾਰਟਅੱਪ ਗਰੁੜ ਏਰੋਸਪੇਸ ਦੇ ਬ੍ਰਾਂਡ ਅੰਬੈਸਡਰ ਬਣੇ ਧੋਨੀ

Published on

----------- Advertisement -----------

ਕ੍ਰਿਕਟਰ ਮਹਿੰਦਰ ਸਿੰਘ ਧੋਨੀ ਨੂੰ ਡਰੋਨ ਸਟਾਰਟਅੱਪ ਗਰੁੜ ਏਰੋਸਪੇਸ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਕੰਪਨੀ ਨੇ 6 ਜੂਨ ਨੂੰ ਇਸ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਧੋਨੀ ਨੇ ਇਸ ਕੰਪਨੀ ‘ਚ ਨਿਵੇਸ਼ ਵੀ ਕੀਤਾ ਹੈ ਜਿਸ ਨਾਲ ਉਹ ਇਸ ਦੇ ਸ਼ੇਅਰ ਹੋਲਡਰ ਬਣ ਗਏ ਹਨ। ਚੇਨਈ ਸਥਿਤ ਗਰੁੜ ਏਰੋਸਪੇਸ ਨੇ ਹਾਲ ਹੀ ਵਿੱਚ ਖੇਤੀਬਾੜੀ ਨੂੰ ਸਮਰਥਨ ਦੇਣ ਲਈ ਆਪਣੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ। ਕੰਪਨੀ ਨੇ ਅਪ੍ਰੈਲ ‘ਚ ਕਿਹਾ ਸੀ ਕਿ ਉਹ ਪਿੰਡ ਪੱਧਰ ਦੇ ਉੱਦਮੀਆਂ ਜਾਂ ਕੀਟਨਾਸ਼ਕ ਅਤੇ ਖਾਦ ਦੇ ਰਿਟੇਲਰਾਂ ਨੂੰ ਡਰੋਨ ਵੇਚਣ ਦੇ ਮਾਡਲ ‘ਤੇ ਕੰਮ ਕਰ ਰਹੀ ਹੈ।
ਗਰੁੜ ਏਰੋਸਪੇਸ ਦੇ ਸੀਈਓ ਅਗੇਸ਼ਵਰ ਜੈ ਪ੍ਰਕਾਸ਼ ਨੇ ਕਿਹਾ ਕਿ ਉਹ ਧੋਨੀ ਦੇ ਬਹੁਤ ਵੱਡੇ ਫੈਨ ਹਨ। ਉਨ੍ਹਾਂ ਕਿਹਾ ਕਿ ”ਗਰੁੜ ਏਰੋਸਪੇਸ ਪਰਿਵਾਰ ‘ਚ ਧੋਨੀ ਦਾ ਹੋਣਾ ਇਕ ਸੁਪਨੇ ਦੇ ਸਾਕਾਰ ਹੋਣ ਵਰਗਾ ਹੈ। ਕੈਪਟਨ ਕੂਲ ਦਾ ਸਮਰਥਨ ਸਾਡੀ ਟੀਮ ਨੂੰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।
ਦੱਸ ਦਈਏ ਕਿ ਗਰੁੜ ਏਰੋਸਪੇਸ ਔਨਲਾਈਨ ਫੂਡ ਡਿਲੀਵਰੀ ਸੇਵਾ Swiggy ਦੁਆਰਾ ਆਪਣੀ ਕਰਿਆਨੇ ਦੀ ਸੇਵਾ Instamart ਲਈ ਇੱਕ ਪਾਇਲਟ ਪ੍ਰੋਜੈਕਟ ਲਈ ਚੁਣੇ ਗਏ ਚਾਰ ਡਰੋਨ ਸਟਾਰਟਅੱਪਾਂ ਵਿੱਚੋਂ ਇੱਕ ਹੈ। ਪਾਇਲਟ ਪ੍ਰੋਜੈਕਟ ਤਹਿਤ ਕਰਿਆਨੇ ਦੀ ਡਿਲੀਵਰੀ ਡਰੋਨ ਰਾਹੀਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...