May 25, 2026, 12:36 pm
----------- Advertisement -----------
HomeNewsLatest Newsਦਿੱਲੀ-ਰੋਹਤਕ ਨੈਸ਼ਨਲ ਹਾਈਵੇਅ ਜਲਦ ਹੋਵੇਗਾ ਸ਼ੁਰੂ, ਪ੍ਰਸ਼ਾਸਨ ਨੇ ਕੰਕ੍ਰੀਟ ਦੀਆਂ ਕੰਧਾਂ ਤੋੜੀਆਂ

ਦਿੱਲੀ-ਰੋਹਤਕ ਨੈਸ਼ਨਲ ਹਾਈਵੇਅ ਜਲਦ ਹੋਵੇਗਾ ਸ਼ੁਰੂ, ਪ੍ਰਸ਼ਾਸਨ ਨੇ ਕੰਕ੍ਰੀਟ ਦੀਆਂ ਕੰਧਾਂ ਤੋੜੀਆਂ

Published on

----------- Advertisement -----------

ਨਵੀਂ ਦਿੱਲੀ, 11 ਦਸੰਬਰ 2021 – ਆਖ਼ਰ ਅੱਜ 11 ਦਸੰਬਰ ਨੂੰ ਕਿਸਾਨਾਂ ਨੇ ਦਿੱਲੀ ਦੇ ਬਰਡਰਾਂ ਤੋਂ ਘਰ ਵਾਪਸੀ ਕਰ ਲਈ ਹੈ ਅਤੇ ਦਿੱਲੀ ਦੇ ਬਾਰਡਰ ਖਾਲੀ ਕਰ ਦਿੱਤੇ ਹਨ। ਕਿਸਾਨਾਂ ਦੇ ਦਿੱਲੀ ਦੇ ਬਾਰਡਰਾਂ ਤੋਂ ਕੂਚ ਕਰਨ ਤੋਂ ਬਾਅਦ ਦਿੱਲੀ ਪੁਲਸ ਨੇ ਟਿਕਰੀ ਸਰਹੱਦ ਤੋਂ ਬੈਰੀਕੇਡਜ਼ ਹਟਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਸਾਰੇ ਕੰਮ ਬੜੀ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਦਿੱਲੀ-ਰੋਹਤਕ ਨੈਸ਼ਨਲ ਹਾਈਵੇਅ ਦਾ ਰਸਤਾ ਆਮ ਲੋਕਾਂ ਲਈ ਜਲਦ ਖੋਲ੍ਹ ਦਿੱਤਾ ਜਾਵੇਗਾ। ਇਹ ਰਸਤਾ ਪਿਛਲੇ ਇੱਕ ਸਾਲ ਤੋਂ ਵੱਧ ਸਮੇ ਤੋਂ ਬੰਦ ਹੈ ਜਦੋਂ ਤੋਂ ਕਿਸਾਨਾਂ ਨੇ ਆਪਣਾ ਮੋਰਚਾ ਸ਼ੁਰੂ ਕਰਕੇ ਇੱਥੇ ਆ ਕੇ ਆਪਣਾ ਪ੍ਰਦਰਸ਼ਨ ਸ਼ੁਰੂ ਕੀਤਾ ਸੀ।

ਹੁਣ ਪੁਲਸ ਨੇ ਇੱਥੇ ਬਣੀਆਂ ਕੰਕ੍ਰੀਟ ਦੀਆਂ ਕੰਧਾਂ ਤੋੜਨੀਆਂ ਸ਼ੁਰੂ ਕਰ ਦਿੱਤੀਆਂ ਹਨ। ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਬਣੇ ਹੋਏ ਸੀਮੈਂਟ ਦੇ ਬੈਰੀਕੇਡ ਤੋੜੇ ਜਾ ਰਹੇ ਹਨ।

ਦੱਸਣਯੋਗ ਹੈ ਕਿ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ ’ਤੇ ਸਥਿਤ ਖੇੜਾ ਬਾਰਡਰ ’ਤੇ ਦੋਵੇਂ ਪਾਸੇ ਦੀ ਸਰਵਿਸ ਲੇਨ ਖੋਲ੍ਹ ਦਿੱਤੀ ਗਈ ਹੈ। ਸ਼ਾਮ ਤੱਕ ਪੂਰਾ ਹਾਈਵੇਅ ਖੁੱਲ੍ਹਣ ਦੀ ਉਮੀਦ ਹੈ। ਰਸਤਾ ਪੂਰੀ ਤਰ੍ਹਾਂ ਸਹੀ ਹੋਣ ’ਚ 10-15 ਦਿਨ ਲੱਗ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...