September 20, 2026, 8:40 pm
----------- Advertisement -----------
HomeNewsLatest Newsਨੈਸ਼ਨਲ ਹੈਰਾਲਡ ਮਾਮਲਾ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਈਡੀ ਸਾਹਮਣੇ ਨਹੀਂ ਹੋਵੇਗੀ...

ਨੈਸ਼ਨਲ ਹੈਰਾਲਡ ਮਾਮਲਾ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਈਡੀ ਸਾਹਮਣੇ ਨਹੀਂ ਹੋਵੇਗੀ ਪੇਸ਼

Published on

----------- Advertisement -----------

ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋ ਸਕਣਗੇ। ਸੋਨੀਆ ਨੇ ਕੋਰੋਨਾ ਕਾਰਨ ਹੋਰ ਸਮਾਂ ਮੰਗਿਆ ਹੈ। ਦੱਸ ਦੇਈਏ ਕਿ ਸੋਨੀਆ ਹਾਲ ਹੀ ‘ਚ ਕੋਰੋਨਾ ਪਾਜ਼ੀਟਿਵ ਹੋਈ ਸੀ। ਫਿਲਹਾਲ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 8 ਜੂਨ ਅਤੇ ਰਾਹੁਲ ਗਾਂਧੀ ਨੇ 5 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਾ ਸੀ। ਰਾਹੁਲ ਨੇ ਵਿਦੇਸ਼ ਦੌਰੇ ਕਾਰਨ ਤੈਅ ਤਰੀਕ ‘ਤੇ ਹਾਜ਼ਰ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 9 ਜੂਨ ਦਾ ਸਮਾਂ ਦਿੱਤਾ ਗਿਆ ਹੈ। ਸੋਨੀਆ ਦੀ ਸਿਹਤ ਕਾਰਨਾਂ ਕਰਕੇ ਵਰਚੁਅਲ ਪੁੱਛਗਿੱਛ ਵੀ ਹੋ ਸਕਦੀ ਹੈ। ਕਿਉਂਕਿ ਫਿਲਹਾਲ ਉਹ ਕੋਰੋਨਾ ਕਾਰਨ ਇਸ ਸਥਿਤੀ ਵਿੱਚ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...