November 21, 2026, 3:34 am
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਅੰਤਿਮ ਅਰਦਾਸ ਅਤੇ ਭੋਗ ਸਮਾਗਮ : ਮੁੱਖ ਮੰਤਰੀ ਦੀ ਤਰਫੋਂ...

ਸਿੱਧੂ ਮੂਸੇਵਾਲਾ ਅੰਤਿਮ ਅਰਦਾਸ ਅਤੇ ਭੋਗ ਸਮਾਗਮ : ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ

Published on

----------- Advertisement -----------

ਅੱਜ ਮਾਨਸਾ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਮਾਨਸਾ ਦੀ ਅਨਾਜ ਮੰਡੀ ਵਿੱਚ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਕਰਵਾਇਆ ਗਿਆ। ਸਿੱਧੂ ਮੂਸੇਵਾਲਾ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਰਿਵਾਰ ਨੂੰ ਸ਼ੋਕ ਸੰਦੇਸ਼ ਸੌਂਪਿਆ ਗਿਆ। ਇਸ ਵਿੱਚ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੱਧੂ ਅਤੇ ਨਰਿੰਦਰ ਕੌਰ ਭਰਾਜ ਨੇ ਵੀ ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨਾਲ ਦੁੱਖ ਵੰਡਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...