September 5, 2026, 7:33 am
----------- Advertisement -----------
HomeNewsLatest Newsਕੇ.ਐਲ.ਰਾਹੁਲ ਸੱਟ ਕਾਰਨ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਤੋਂ ਬਾਹਰ, ਪੰਤ ਨੂੰ...

ਕੇ.ਐਲ.ਰਾਹੁਲ ਸੱਟ ਕਾਰਨ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਤੋਂ ਬਾਹਰ, ਪੰਤ ਨੂੰ ਮਿਲੀ ਕਪਤਾਨੀ

Published on

----------- Advertisement -----------

ਦੱਖਣੀ ਅਫਰੀਕਾ ਖਿਲਾਫ 5 ਟੀ-20 ਮੈਚਾਂ ਦੀ ਸੀਰੀਜ਼ ਤੋਂ ਇਕ ਦਿਨ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ਵਿੱਚ ਕਪਤਾਨ ਬਣਾਏ ਗਏ ਕੇਐਲ ਰਾਹੁਲ ਸੱਟ ਕਾਰਨ ਸੀਰੀਜ਼ ਤੋਂ ਬਾਹਰ ਹੋ ਗਏ। ਹੁਣ ਰਿਸ਼ਭ ਪੰਤ ਪਹਿਲੀ ਵਾਰ ਟੀਮ ਇੰਡੀਆ ਦੀ ਕਪਤਾਨੀ ਕਰਨਗੇ। ਇਸ ਤੋਂ ਇਲਾਵਾ ਗੇਂਦਬਾਜ਼ ਕੁਲਦੀਪ ਯਾਦਵ ਨੂੰ ਵੀ ਸੱਟ ਕਾਰਨ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ।
ਰਾਹੁਲ ਦੇ ਬਾਹਰ ਹੋਣ ਨਾਲ ਰਿਤੁਰਾਜ ਗਾਇਕਵਾੜ ਅਤੇ ਈਸ਼ਾਨ ਕਿਸ਼ਨ ਨੂੰ ਟੀਮ ਇੰਡੀਆ ਲਈ ਓਪਨਿੰਗ ਕਰਨ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਇਨ੍ਹਾਂ ਦੋਵਾਂ ਵਿੱਚੋਂ ਕੋਈ ਵੀ ਰਾਹੁਲ ਨਾਲ ਪਾਰੀ ਦੀ ਸ਼ੁਰੂਆਤ ਕਰਨ ਜਾ ਰਿਹਾ ਸੀ।
ਹੁਣ ਰਿਸ਼ਭ ਪੰਤ ਪਹਿਲੀ ਵਾਰ ਟੀਮ ਇੰਡੀਆ ਦੀ ਕਪਤਾਨੀ ਕਰਨਗੇ। ਇਸ ਦੇ ਨਾਲ ਹੀ ਹਾਰਦਿਕ ਪੰਡਯਾ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਰਾਹੁਲ ਅਤੇ ਕੁਲਦੀਪ ਦੀ ਥਾਂ ਕੌਣ ਲਵੇਗਾ, ਇਸ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸੀਰੀਜ਼ ਨੂੰ ਟੀ-20 ਵਿਸ਼ਵ ਕੱਪ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ। ਸੀਰੀਜ਼ ਦਾ ਪਹਿਲਾ ਮੈਚ 9 ਜੂਨ ਵੀਰਵਾਰ ਤੋਂ ਦਿੱਲੀ ਦੇ ਅਰੁਣ ਜੇਤਲੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...