November 16, 2026, 12:52 am
----------- Advertisement -----------
HomeNewsLatest NewsGoogle Chrome ਅਤੇ Mozilla ਦੀ ਵਰਤੋਂ ਕਰਨ ਵਾਲੇ ਸਾਵਧਾਨ! ਸਰਕਾਰੀ ਏਜੰਸੀ ਵੱਲੋਂ...

Google Chrome ਅਤੇ Mozilla ਦੀ ਵਰਤੋਂ ਕਰਨ ਵਾਲੇ ਸਾਵਧਾਨ! ਸਰਕਾਰੀ ਏਜੰਸੀ ਵੱਲੋਂ ਉੱਚ ਪੱਧਰੀ ਚੇਤਾਵਨੀ ਜਾਰੀ

Published on

----------- Advertisement -----------

ਜ਼ਿਆਦਾਤਰ ਉਪਭੋਗਤਾ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਵੈੱਬ ਬ੍ਰਾਊਜ਼ਿੰਗ ਲਈ ਗੂਗਲ ਕਰੋਮ ਜਾਂ ਮੋਜ਼ੀਲਾ ਫਾਇਰਫਾਕਸ ਦੀ ਵਰਤੋਂ ਕਰਦੇ ਹਨ। ਇਹ ਦੁਨੀਆ ਦੇ ਸਭ ਤੋਂ ਸੁਰੱਖਿਅਤ ਵੈੱਬ ਬ੍ਰਾਊਜ਼ਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਪਰ ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (CERT-In) ਨੇ ਗੂਗਲ ਕਰੋਮ ਅਤੇ ਮੋਜ਼ੀਲਾ ਬ੍ਰਾਉਜ਼ਰਸ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਚੇਤਾਵਨੀ ਜਾਰੀ ਕੀਤੀ ਹੈ। CERT-In ਨੇ ਕਿਹਾ ਹੈ ਕਿ ਕ੍ਰੋਮ ਅਤੇ ਮੋਜ਼ੀਲਾ ਦੀਆਂ ਖਾਮੀਆਂ ਉਪਭੋਗਤਾਵਾਂ ਦਾ ਨਿੱਜੀ ਡੇਟਾ ਹੈਕਰਾਂ ਨੂੰ ਭੇਜ ਸਕਦੀਆਂ ਹਨ। ਏਜੰਸੀ ਮੁਤਾਬਕ ਇਸ ਬੱਗ ਕਾਰਨ ਹਰ ਤਰ੍ਹਾਂ ਦੀ ਸੁਰੱਖਿਆ ਨੂੰ ਬਾਈਪਾਸ ਕੀਤਾ ਜਾ ਸਕਦਾ ਹੈ।
CERT-In ਦੇ ਅਨੁਸਾਰ, 96.0.4664.209 ਤੋਂ ਪਹਿਲਾਂ ਦੇ ਕ੍ਰੋਮ ਬ੍ਰਾਊਜ਼ਰ ਦੇ ਸੰਸਕਰਣ(Version) ਵਿੱਚ ਬਹੁਤ ਸਾਰੇ ਬੱਗ ਹਨ ਜਿਨ੍ਹਾਂ ਦਾ ਹੈਕਰ ਫਾਇਦਾ ਲੈ ਸਕਦੇ ਹਨ। ਇਹਨਾਂ ਬੱਗਾਂ ਦੀ ਪਛਾਣ Google ਦੁਆਰਾ CVE-2021-43527, CVE-2022-1489, CVE-2022-1633, CVE-202-1636, CVE-2022-1859, CVE-2022-1867 ਅਤੇ CVE-2023-1867 ਅਤੇ CVE23203-3 ਵਜੋਂ ਕੀਤੀ ਗਈ ਹੈ। ਏਜੰਸੀ ਨੇ ਉਪਭੋਗਤਾਵਾਂ ਨੂੰ ਆਪਣੇ ਮੋਜ਼ੀਲਾ ਫਾਇਰਫਾਕਸ ਅਤੇ ਕ੍ਰੋਮ ਬ੍ਰਾਊਜ਼ਰ ਨੂੰ ਜਲਦੀ ਤੋਂ ਜਲਦੀ ਅਪਡੇਟ ਕਰਨ ਲਈ ਕਿਹਾ ਹੈ।
ਮੋਜ਼ੀਲਾ ਫਾਇਰਫਾਕਸ iOS ਦੇ 101 ਤੋਂ ਪਹਿਲਾਂ ਦੇ ਸੰਸਕਰਣਾਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ। ਮੋਜ਼ੀਲਾ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਉੱਚ ਪੱਧਰੀ ਬੱਗ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। CERT-In ਦੇ ਅਨੁਸਾਰ, ਮੋਜ਼ੀਲਾ ਅਤੇ ਕ੍ਰੋਮ ਬ੍ਰਾਊਜ਼ਰ ‘ਤੇ ਇਨ੍ਹਾਂ ਬੱਗਸ ਦੇ ਕਾਰਨ, ਡੇਨੀਅਲ ਆਫ ਸਰਵਿਸ (DoS) ਅਟੈਕ ਦਾ ਖਤਰਾ ਹੈ। ਇਸ ਹਮਲੇ ‘ਚ ਯੂਜ਼ਰ ਆਪਣੀ ਜਾਣਕਾਰੀ ਤੱਕ ਪਹੁੰਚ ਨਹੀਂ ਕਰ ਪਾਉਂਦਾ, ਜਦਕਿ ਹੈਕਰ ਕੋਲ ਯੂਜ਼ਰਸ ਦੀ ਈ-ਮੇਲ ਆਈਡੀ, ਵੈੱਬਸਾਈਟ ਅਤੇ ਹੋਰ ਖਾਤਿਆਂ ਦੀ ਜਾਣਕਾਰੀ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...