ਚੰਡੀਗੜ੍ਹ, 10 ਜੂਨ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ ਲੋਕ ਨਿਰਮਾਣ ਵਿਭਾਗ ਦੇ ਤਿੰਨ ਚੀਫ ਇੰਜਨੀਅਰਾਂ ਦੀ ਬਲਦੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……











