April 29, 2026, 7:07 pm
----------- Advertisement -----------
HomeNewsPunjabਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Published on

----------- Advertisement -----------

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਫੜਿਆ ਹੈ। ਧਰਮਸੋਤ ਨੂੰ 3 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਧਰਮਸੋਤ ਦੇ ਦੋ ਸਾਥੀਆਂ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਜੀਲੈਂਸ ਨੇ ਇਸੇ ਮਾਮਲੇ ਵਿੱਚ ਨਾਮਜ਼ਦ ਦੂਜੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।
ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ‘ਤੇ ਦਰੱਖਤ ਕੱਟਣ ‘ਤੇ 500 ਰੁਪਏ ਕਮਿਸ਼ਨ ਲੈਣ ਦਾ ਦੋਸ਼ ਹੈ। ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਕਰੀਬ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇੰਨਾ ਹੀ ਨਹੀਂ ਧਰਮਸੋਤ ਦੇ ਮੰਤਰੀ ਹੁੰਦਿਆਂ ਜੰਗਲਾਤ ਵਿਭਾਗ ਵਿੱਚ ਤਬਾਦਲੇ-ਪੋਸਟਿੰਗ ਵਿੱਚ ਵੀ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...