November 23, 2026, 9:43 am
----------- Advertisement -----------
HomeNewsLatest Newsਗੁਜਰਾਤ ਦੌਰੇ 'ਤੇ ਪੀ.ਐਮ ਮੋਦੀ; 3,050 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ...

ਗੁਜਰਾਤ ਦੌਰੇ ‘ਤੇ ਪੀ.ਐਮ ਮੋਦੀ; 3,050 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੌਰੇ ‘ਤੇ ਹਨ। ਇੱਥੇ ਉਹ ਨਵਸਾਰੀ ਜ਼ਿਲ੍ਹੇ ਵਿੱਚ 3,050 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਦੁਪਹਿਰ ਕਰੀਬ 12:15 ਵਜੇ ਨਵਸਾਰੀ ਵਿੱਚ ਏ.ਐਮ. ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਬਾਅਦ ਦੁਪਹਿਰ ਕਰੀਬ 3.45 ਵਜੇ ਅਹਿਮਦਾਬਾਦ ਦੇ ਬੋਪਲ ਵਿਖੇ IN-SPACE ਦੇ ਹੈੱਡਕੁਆਰਟਰ ਦਾ ਉਦਘਾਟਨ ਕਰਨਗੇ।
ਪ੍ਰਧਾਨ ਮੰਤਰੀ ਵੱਲੋਂ ਜਿਨ੍ਹਾਂ 3,050 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ ਉਨ੍ਹਾਂ ਵਿੱਚ 7 ​​ਪ੍ਰੋਜੈਕਟਾਂ ਦਾ ਉਦਘਾਟਨ, 12 ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ 13 ਪ੍ਰੋਜੈਕਟਾਂ ਦਾ ਭੂਮੀ ਪੂਜਨ ਸ਼ਾਮਲ ਹੈ। ਇਹ ਪ੍ਰੋਜੈਕਟ ਖੇਤਰ ਵਿੱਚ ਪਾਣੀ ਦੀ ਸਪਲਾਈ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਸੰਪਰਕ ਨੂੰ ਵਧਾਉਣ ਅਤੇ ਰਹਿਣ ਦੀ ਸੌਖ ਵਿੱਚ ਮਦਦ ਕਰਨਗੇ
ਪ੍ਰਧਾਨ ਮੰਤਰੀ ਤਾਪੀ, ਨਵਸਾਰੀ ਅਤੇ ਸੂਰਤ ਜ਼ਿਲ੍ਹਿਆਂ ਦੇ ਵਸਨੀਕਾਂ ਲਈ 961 ਕਰੋੜ ਰੁਪਏ ਦੀ ਲਾਗਤ ਵਾਲੇ 13 ਜਲ ਸਪਲਾਈ ਪ੍ਰਾਜੈਕਟਾਂ ਦਾ ਭੂਮੀ ਪੂਜਨ ਕਰਨਗੇ। ਉਹ ਨਵਸਾਰੀ ਜ਼ਿਲ੍ਹੇ ਵਿੱਚ ਕਰੀਬ 542 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਦਾ ਭੂਮੀ ਪੂਜਨ ਵੀ ਕਰਨਗੇ। ਪ੍ਰਧਾਨ ਮੰਤਰੀ ਲਗਭਗ 586 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਧੂਬਨ ਡੈਮ ਅਧਾਰਤ ਅਸਟੋਲ ਖੇਤਰੀ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਖੁਡਵੇਲ ਵਿੱਚ ਆਦਿਵਾਸੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...