June 9, 2026, 10:54 pm
----------- Advertisement -----------
HomeNewsLatest Newsਨੂਪੁਰ ਸ਼ਰਮਾ ਦੇ ਬਿਆਨਾਂ ਖਿਲਾਫ਼ ਜਾਮਾ ਮਸਜਿਦ ਦੇ ਬਾਹਰ ਪ੍ਰਦਰਸ਼ਨ

ਨੂਪੁਰ ਸ਼ਰਮਾ ਦੇ ਬਿਆਨਾਂ ਖਿਲਾਫ਼ ਜਾਮਾ ਮਸਜਿਦ ਦੇ ਬਾਹਰ ਪ੍ਰਦਰਸ਼ਨ

Published on

----------- Advertisement -----------

ਨੂਪੁਰ ਸ਼ਰਮਾ ਵੱਲੋ ਕੀਤੀ ਗਈ ਵਿਵਾਦਿਤ ਟਿੱਪਣੀ ਖਿਲਾਫ ਦਿੱਲੀ ਦੀ ਜਾਮਾ ਮਸਜਿਦ ਦੇ ਬਾਹਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆ ਨੇ ਹੱਥਾਂ ਵਿੱਚ ਪੋਸਟਰ ਅਤੇ ਬੈਨਰ ਫੜ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਮੁਅੱਤਲ ਭਾਜਪਾ ਨੇਤਾ ਨੂਪੁਰ ਸ਼ਰਮਾ ਅਤੇ ਭਾਜਪਾ ਤੋਂ ਕੱਢੇ ਗਏ ਨੇਤਾ ਨਵੀਨ ਕੁਮਾਰ ਜਿੰਦਲ ਦੇ ਬਿਆਨਾਂ ਖਿਲਾਫ ਲੋਕਾਂ ਨੇ ਜਾਮਾ ਮਸਜਿਦ ਦੇ ਬਾਹਰ ਪ੍ਰਦਰਸ਼ਨ ਕੀਤਾ। ਅਸੀਂ ਲੋਕਾਂ ਨੂੰ ਉਥੋਂ ਹਟਾ ਦਿੱਤਾ ਹੈ।
ਪ੍ਰਦਰਸ਼ਨ ਬਾਰੇ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕਿਹਾ ਕਿ ਮਸਜਿਦ ਕਮੇਟੀ ਵੱਲੋਂ ਪ੍ਰਦਰਸ਼ਨ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ ਸੀ। ਅਸੀਂ ਨਹੀਂ ਜਾਣਦੇ ਕਿ ਪ੍ਰਦਰਸ਼ਨਕਾਰੀ ਕੌਣ ਸਨ। ਸਾਨੂੰ ਲੱਗਦਾ ਹੈ ਕਿ ਉਹ ਏਆਈਐਮਆਈਐਮ ਜਾਂ ਓਵੈਸੀ ਦੇ ਲੋਕਾਂ ਨਾਲ ਸਬੰਧਤ ਹੋ ਸਕਦੇ ਹਨ। ਅਸੀਂ ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਉਹ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਕਰ ਸਕਦੇ ਹਨ, ਪਰ ਅਸੀਂ ਉਨ੍ਹਾਂ ਦਾ ਸਮਰਥਨ ਨਹੀਂ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...