November 14, 2026, 9:20 am
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ ਦੇ ਦੌਰੇ 'ਤੇ

ਅਰਵਿੰਦ ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ ਦੇ ਦੌਰੇ ‘ਤੇ

Published on

----------- Advertisement -----------

ਨਵੀਂ ਦਿੱਲੀ, 11 ਜੂਨ 2022 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਸ਼ੁਰੂ ਕਰਨ ਦੀ ਰਸਮੀ ਸ਼ੁਰੁਆਤ ਕਰਨਗੇ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੇ ਜਲੰਧਰ ਪੁੱਜਣਗੇ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੱਸਾਂ ਨੂੰ ਹਰੀ ਝੰਡੀ ਦਿਖਾ ਦਿੱਲੀ ਏਅਰਪੋਟਰ ਵੱਲ ਰਵਾਨਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...