May 4, 2026, 3:13 pm
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਭਾਵੁਕ ਹੋਈ ਅਫਸਾਨਾ ਖਾਨ ,ਸ਼ੇਅਰ ਕੀਤਾ ਇਮੋਸ਼ਨਲ...

ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਭਾਵੁਕ ਹੋਈ ਅਫਸਾਨਾ ਖਾਨ ,ਸ਼ੇਅਰ ਕੀਤਾ ਇਮੋਸ਼ਨਲ ਵੀਡੀਓ

Published on

----------- Advertisement -----------

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅੱਜ ਸਾਡੇ ਵਿੱਚ ਨਹੀਂ ਰਹੇ। ਪਿਛਲੇ ਦਿਨੀਂ ਉਨ੍ਹਾਂ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ ਉਨ੍ਹਾਂ ਦਾ 29ਵਾਂ ਜਨਮਦਿਨ ਹੈ ਪਰ ਉਹ ਸਾਡੇ ਵਿਚਕਾਰ ਨਹੀਂ ਹਨ। ਸਿੱਧੂ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਸਾਥੀ ਕਲਾਕਾਰ ਉਨ੍ਹਾਂ ਯਾਦ ਕਰ ਰਹੇ ਹਨ। ਸਿੱਧੂ ਦੇ ਜਨਮਦਿਨ ਦੇ ਮੌਕੇ ਉੱਤੇ ਉਨ੍ਹਾਂ ਦੀ ਪਿਆਰੀ ਭੈਣ ਤੇ ਗਾਇਕ ਅਫਸਾਨਾ ਖਾਨ ਨੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਬੇਹੱਦ ਭਾਵੁਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਤੇ ਅਫਾਸਾਨਾ ਖਾਨ ਦੀ ਖੂਬਸੂਰਤ ਤਸਵੀਰਾਂ ਹਨ, ਜੋ ਕਿ ਭੈਣ ਭਰਾ ਦੇ ਪਿਆਰ ਨੂੰ ਦਰਸਾਉਂਦੀਆਂ ਹਨ।

ਇਸ ਵੀਡੀਓ ਦੇ ਵਿੱਚ ਅਫਸਾਨਾ ਖਾਨ ਦੇ ਆਪਣੇ ਭਰਾ ਨਾਲ ਬੇਹੱਦ ਪਿਆਰ ਤੇ ਭਾਵੁਕ ਕਰ ਦੇਣ ਵਾਲੇ ਪਲ ਦਿਖਾਏ ਗਏ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਫਸਾਨਾ ਖਾਨ ਨੇ ਇੱਕ ਬੇਹੱਦ ਭਾਵੁਕ ਕਰ ਦੇਣ ਵਾਲਾ ਨੋਟ ਲਿਖਿਆ ਹੈ। ਅਫਸਾਨਾ ਖਾਨ ਨੇ ਲਿਖਿਆ, ” ਮੈਂ ਸਭ ਨੂੰ ਦੱਸਦੀ ਹੁੰਦੀ ਸੀ ਕਿ 11 ਜੂਨ ਮੇਰੇ ਸਿੱਧੂ ਬਾਈ ਦਾ ਜਨਮਦਿਨ ਹੁੰਦਾ ਹੈ ਅਤੇ 12 ਜੂਨ ਮੇਰਾ ! ਮੈਂ ਬਹੁਤ ਖੁਸ਼ ਹੋਈ ਸੀ ਜਦੋਂ ਮੈਨੂ ਪਤਾ ਲੱਗਾ ਸੀ ਮੈਂ ਕਿਹਾ ਕਿ ਇਹ ਅਸਲ ਪਿਆਰ ਹੈ ਜੋ ਰਬ ਕੋਲੋਂ ਬਣ ਕੇ ਆਇਆ ਹੈ ਭੈਣ ਭਰਾ ਦਾ ਖੂਬਸੂਰਤ ਪਿ

ਆਰ। जब खुदा ने दुनिया को बनाया होगा,
एक बात से जरूर घबराया होगा,
कैसे रखूँगा ख्याल apni behena का,
तब उस ने सब के लिए एक भाई बनाया होगा।
Happy Birthday Big Brother I miss u mere sohneya veera @sidhu_moosewala always with me and in my heart ❤️ #justiceforsidhumoosewala 💔💔💔😭🙏🏻🎂 Rest in Power Legend 🙌 “

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

*ਚੰਡੀਗੜ੍ਹ, 2 ਮਈ 2026:*ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਇੱਕ ਮਹੱਤਵਪੂਰਨ ਅੱਪਡੇਟ...

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

* *ਲੁਧਿਆਣਾ, 02 ਮਈ 2026*:ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ...

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਚੰਡੀਗੜ੍ਹ, 3 ਮਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

*ਦਸੂਹਾ (ਹੁਸ਼ਿਆਰਪੁਰ), 3ਮਈ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...