September 7, 2026, 7:50 am
----------- Advertisement -----------
HomeNewsLatest Newsਭਾਰਤ ਦੇ ਪ੍ਰਸਤਾਵ ਨੂੰ ਮਿਲੀ ਮਨਜ਼ੂਰੀ, ਹੁਣ UN ਦੀਆਂ ਨੋਟੀਫਿਕੇਸ਼ਨਾਂ ਹਿੰਦੀ 'ਚ...

ਭਾਰਤ ਦੇ ਪ੍ਰਸਤਾਵ ਨੂੰ ਮਿਲੀ ਮਨਜ਼ੂਰੀ, ਹੁਣ UN ਦੀਆਂ ਨੋਟੀਫਿਕੇਸ਼ਨਾਂ ਹਿੰਦੀ ‘ਚ ਵੀ ਹੋਣਗੀਆਂ ਜਾਰੀ

Published on

----------- Advertisement -----------

ਸੰਯੁਕਤ ਰਾਸ਼ਟਰ ਮਹਾਸਭਾ (UNGA) ਨੇ ਹਿੰਦੀ ਭਾਸ਼ਾ ਲਈ ਭਾਰਤ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਐਲਾਨ ਸ਼ੁੱਕਰਵਾਰ ਨੂੰ ਕੀਤਾ ਗਿਆ। ਇਸ ਤੋਂ ਇਲਾਵਾ ਬੰਗਾਲੀ ਅਤੇ ਉਰਦੂ ਭਾਸ਼ਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਸੰਯੁਕਤ ਰਾਸ਼ਟਰ ਦੇ ਸਾਰੇ ਕੰਮ ਅਤੇ ਮਹੱਤਵਪੂਰਨ ਸੰਦੇਸ਼ ਇਨ੍ਹਾਂ ਭਾਸ਼ਾਵਾਂ ਵਿੱਚ ਵੀ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਅਰਬੀ, ਚੀਨੀ, ਅੰਗਰੇਜ਼ੀ, ਫ੍ਰੈਂਚ, ਰੂਸੀ ਅਤੇ ਸਪੈਨਿਸ਼ ਸੰਯੁਕਤ ਰਾਸ਼ਟਰ ਦੀਆਂ 6 ਅਧਿਕਾਰਤ ਭਾਸ਼ਾਵਾਂ ਹਨ, ਜਿਨ੍ਹਾਂ ਵਿਚ ਅੰਗਰੇਜ਼ੀ ਅਤੇ ਫਰਾਂਸੀਸੀ ਮੁੱਖ ਹਨ।
ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਰਾਜਦੂਤ ਟੀਐਸ ਤਿਰੁਮੂਰਤੀ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਹੈ। ਰਾਜਦੂਤ ਟੀਐਸ ਤਿਰੁਮੂਰਤੀ ਨੇ ਕਿਹਾ ਕਿ ਇਸ ਸਾਲ ਪਹਿਲੀ ਵਾਰ ਮਤੇ ਵਿੱਚ ਹਿੰਦੀ ਭਾਸ਼ਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਬੰਗਲਾ ਅਤੇ ਉਰਦੂ ਦਾ ਵੀ ਜ਼ਿਕਰ ਹੈ। ਅਸੀਂ ਇਹਨਾਂ ਤਬਦੀਲੀਆਂ ਦਾ ਸੁਆਗਤ ਕਰਦੇ ਹਾਂ। ਉਨ੍ਹਾਂ ਕਿਹਾ- ਭਾਰਤ 2018 ਤੋਂ ਸੰਯੁਕਤ ਰਾਸ਼ਟਰ ਦੇ ਗਲੋਬਲ ਕਮਿਊਨੀਕੇਸ਼ਨ ਵਿਭਾਗ (DGC) ਨਾਲ ਸਾਂਝੇਦਾਰੀ ਕਰ ਰਿਹਾ ਹੈ। ਇਹ ਸੰਯੁਕਤ ਰਾਸ਼ਟਰ ਦੀਆਂ ਖਬਰਾਂ ਅਤੇ ਮਲਟੀਮੀਡੀਆ ਸਮੱਗਰੀ ਨੂੰ ਹਿੰਦੀ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਅਤੇ ਮੁੱਖ ਧਾਰਾ ਲਈ ਫੰਡ ਵੀ ਦੇ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...